36 IAS and 7 PCS officers transferred in Punjab
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 36 IAS ਅਤੇ 7 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨੋਟੀਫਿਕੇਸ਼ਨ ਦੇ ਮੁਤਾਬਕ 7 ਏਡੀਸੀ,ਡੀਸੀ ਅਤੇ ਕਈ ਵਿਭਾਗਾਂ ਦੇ ਸੈਕਟਰੀ ਵੀ ਬਦਲੇ ਹਨ।
1P
1.2
end-of