Amritsar News: ਅੰਮ੍ਰਿਤਸਰ 'ਚ ਇਕ ਹੋਰ ਐਨਕਾਊਂਟਰ, ਮੁਲਜ਼ਮ ਨੂੰ ਡਰੱਗ ਦੀ ਰਿਕਵਰੀ ਲਈ ਲੈ ਕੇ ਗਈ ਸੀ ਪੁਲਿਸ
Published : Mar 3, 2025, 3:46 pm IST
Updated : Mar 3, 2025, 3:56 pm IST
SHARE ARTICLE
Amritsar encounter news
Amritsar encounter news

Amritsar News: : ਮੁਲਜ਼ਮ ਨੇ ਪੁਲਿਸ ਦੀ ਗ੍ਰਿਫ਼ਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼

Amritsar encounter news: ਪੰਜਾਬ ਵਿਚ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਚੌਕਸ ਹੈ। ਇਸੇ ਕੜੀ ਵਿਚ ਪੁਲਿਸ ਹਰ ਰੋਜ਼ ਗੈਂਗਸਟਰਾਂ ਵਿਰੁਧ ਕਾਰਵਾਈ ਕਰ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ 'ਚ ਪੁਲਿਸ ਨੇ ਇਕ ਹੋਰ ਐਨਕਾਊਂਟਰ ਕੀਤਾ ਹੈ। ਪੁਲਿਸ ਮੁਲਜ਼ਮ ਨੂੰ ਡਰੱਗ ਦੀ ਰਿਕਵਰੀ ਲਈ ਲੈ ਕੇ ਗਈ ਸੀ। ਇਸੇ ਦੌਰਾਨ ਮੁਲਜ਼ਮ ਨੇ ਪੁਲਿਸ ਦੀ ਗ੍ਰਿਫ਼ਤ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਮੁਠਭੇੜ ਵਿਚ ਨਸ਼ਾ ਤਸਕਰ ਦੇ ਪੈਰ ਵਿਚ ਗੋਲੀ ਲੱਗੀ। ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਵਜੋਂ ਹੋਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement