ਲੁਧਿਆਣਾ ਵਿਚ ਵਾਪਰੇ ਸੜਕ ਹਾਦਸੇ ਵਿਚ ਦੋ ਦੋਸਤਾਂ ਦੀ ਇਕੱਠਿਆਂ ਮੌਤ
Published : Mar 3, 2026, 6:29 am IST
Updated : Mar 3, 2026, 7:42 am IST
SHARE ARTICLE
Ludhiana Accident News
Ludhiana Accident News

ਟਿੱਪਰ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

ਲੁਧਿਆਣਾ (ਰਾਕੇਸ਼) : ਪਿੰਡ ਗੋਪਾਲਪੁਰ ਕੋਲ ਸਥਿਤ ਸੂਆ ਪੁਲ ’ਤੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਦੋ ਘਰਾਂ ਦੇ ਚਿਰਾਗ ਬੁਝਾ ਦਿਤੇ। ਜਾਣਕਾਰੀ ਮੁਤਾਬਕ, ਖੁਸ਼ੀਆ ਅਪਣੇ ਮਿੱਤਰ ਸੰਦੀਪ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ।

ਜਦੋਂ ਉਹ ਸੂਆ ਪੁਲ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਟਿੱਪਰ ਨੇ ਲਾਪਰਵਾਹੀ ਅਤੇ ਬੇਪਰਵਾਹੀ ਨਾਲ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਮੌਕੇ ’ਤੇ ਖੁਸ਼ੀਆ ਦੀ ਮੌਤ ਹੋ ਗਈ, ਜਦਕਿ ਸੰਦੀਪ ਸਿੰਘ ਨੇ ਵੀ ਸੈਕਟਰ-32 ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਦਮ ਤੋੜ ਦਿਤਾ। ਥਾਣਾ ਡੇਹਲੋਂ ਦੀ ਪੁਲਿਸ ਨੇ ਮੁਲਜ਼ਮ ਟਿੱਪਰ ਚਾਲਕ ਦੁਰਗਾ ਸਿੰਘ ਦੇ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement