ਪੰਜਾਬ ਸਰਕਾਰ ਨੇ ਪੱਤਰਕਾਰਾਂ ਦੇ ਕਾਰਡਾਂ ਦੀ ਵਧਾਈ ਮਿਆਦ
Published : Apr 3, 2019, 12:39 pm IST
Updated : Apr 3, 2019, 12:39 pm IST
SHARE ARTICLE
Punjab Govt working journalists card expire date 30 june extend
Punjab Govt working journalists card expire date 30 june extend

ਪੰਜਾਬ ਸਰਕਾਰ ਵੱਲੋਂ ਮੀਡੀਆ ਦੇ ਕਾਰਡਾ ਦੀ ਮਿਆਦ ਵਧਾਉਣ ਲਈ ਲਿਖਿਆ ਗਿਆ ਪੱਤਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੱਤਰਕਾਰਾਂ ਲਈ ਵੱਡਾ ਉਪਰਾਲਾ ਕੀਤਾ ਹੈ। ਸਰਕਾਰ ਨੇ ਸੂਬੇ ਦੇ ਪੱਤਰਕਾਰਾਂ ਦੇ ਐਕਰੀਡੇਟਿਡ ਅਤੇ ਪੀਲਾ ਪ੍ਰੈਸ ਸ਼ਨਾਖਤੀ ਕਾਰਡਾਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਇੱਕ ਲਿਖ਼ਤੀ ਪੱਤਰ ਵਿਚ ਕਿਹਾ ਹੈ ਕਿ ਚੰਡੀਗੜ੍ਹ /ਦਿੱਲੀ (ਪੰਜਾਬ ਬੀਟ ਕਵਰ ਕਰਦੇ) ਰਾਜ ਦੇ ਵੱਖ -ਵੱਖ ਜ਼ਿਲਿਆਂ ਵਿਚ ਕੰਮ ਕਰ ਰਹੇ ਪੱਤਰਕਾਰ ਵਿਭਾਗ ਪਾਸੋਂ ਐਕਰੀਡੇਟਿਡ ਅਤੇ ਪੀਲਾ ਪ੍ਰੈਸ ਸ਼ਨਾਖਤੀ ਕਾਰਡ ਧਾਰਕ ਹਨ।

ਇਹਨਾਂ ਕਾਰਡਾਂ ਦੀ ਮਿਆਦ 31-03-2019 ਨੂੰ ਖ਼ਤਮ ਹੋ ਰਹੀ ਹੈ ਜਿਸ ਨੂੰ 30 ਜੂਨ 2019 ਤੱਕ ਵਧਾਇਆ ਗਿਆ ਹੈ। ਇਸ ਨਾਲ ਪੱਤਰਕਾਰਾਂ ਨੂੰ ਚੋਣਾਂ ਸਬੰਧੀ ਪੂਰੀ ਜਾਣਕਾਰੀ ਹਾਸਲ ਹੁੰਦੀ ਰਹੇਗੀ ਕਿਉਂਕਿ ਉਹ ਪੀਲੇ ਕਾਰਡ ਦੇ ਸਹਾਰੇ ਵੱਖ ਵੱਖ ਜ਼ਿਲ੍ਹਿਆਂ ਤੋਂ ਜਾਣਕਾਰੀ ਇਕੱਠੀ ਕਰ ਸਕਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement