ਬੱਚਿਆਂ ਨੂੰ ਸਕੂਲ ਪੜ੍ਹਾਉਣ ਜਾ ਰਹੇ ਆਧਿਆਪਕਾਂ ਦੀ ਗੱਡੀ ਉਤੇ ਡਿੱਗਿਆ ਸਫ਼ੈਦਾ

By : GAGANDEEP

Published : Apr 3, 2023, 11:03 am IST
Updated : Apr 3, 2023, 11:14 am IST
SHARE ARTICLE
photo
photo

3 ਅਧਿਆਪਕ ਗੰਭੀਰ ਜ਼ਖ਼ਮੀ

 

ਜਲਾਲਾਬਾਦ - ਅਧਿਆਪਕਾਂ ਨੂੰ ਲੈ ਕੇ ਜਲਾਲਾਬਾਦ ਤੋਂ ਤਰਨਤਾਰਨ ਦੇ ਪਿੰਡ ਵਲਟੋਹਾ ਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਅਨੁਸਾਰ ਅਧਿਆਪਕਾਂ ਦੀ ਗੱਡੀ ਉਤੇ ਸਫੈਦਾ ਡਿੱਗ ਗਿਆ। ਇਸ ਹਾਦਸੇ ਵਿਚ 3 ਅਧਿਆਪਕ ਜ਼ਖ਼ਮੀ ਹੋ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਮੌਸਮ ਖ਼ਰਾਬ ਹੋਣ ਕਾਰਨ ਗੱਡੀ ਉੱਤੇ ਅਚਾਨਕ ਸਫੈਦਾ ਡਿੱਗ ਪਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਗੱਡੀ ਵਿਚ ਕੁੱਲ 11 ਅਧਿਆਪਕ ਮੌਜੂਦ ਸਨ ਤੇ ਇਹ ਸਾਰੇ ਤਰਨਤਾਰਨ ਦੇ ਪਿੰਡ ਵਲਟੋਹਾ ਦੇ ਸਕੂਲ ਬੱਚਿਆਂ ਨੂੰ ਪੜ੍ਹਾਉਣ ਜਾ ਰਹੇ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress Leader Raja Warring Wife Amrita Warring Interview | Lok Sabha Election 2024

14 May 2024 8:47 AM

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM
Advertisement