Punjab News: ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ IAS ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਹੋ ਸਕਦੇ ਭਾਜਪਾ ਵਿਚ ਸ਼ਾਮਲ
Published : Apr 3, 2024, 9:13 pm IST
Updated : Apr 3, 2024, 9:19 pm IST
SHARE ARTICLE
Akali leader Sikandar Singh Maluka's daughter-in-law may join the BJP News
Akali leader Sikandar Singh Maluka's daughter-in-law may join the BJP News

Punjab News: ਭਾਜਪਾ ਬਣਾ ਸਕਦੀ ਲੋਕ ਸਭਾ ਉਮੀਦਵਾਰ

Akali leader Sikandar Singh Maluka's daughter-in-law may join the BJP News: ਆਗਾਮੀ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਉਥਲ-ਪੁਥਲ ਲਗਾਤਾਰ ਜਾਰੀ ਹੈ। ਪਾਰਟੀਆਂ ਦੇ ਉਮੀਦਵਾਰ ਇਕ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। 

ਅਜਿਹੇ 'ਚ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ, ਜੋ ਕਿ ਆਈ.ਏ.ਐੱਸ. ਅਫ਼ਸਰ ਸਨ, ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ BSF ਨੇ 3.50 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ

ਜਾਣਕਾਰੀ ਮੁਤਾਬਕ ਉਹ ਭਾਜਪਾ ਦਾ ਪੱਲਾ ਫੜ ਸਕਦੇ ਹਨ। ਇਸ ਦੇ ਨਾਲ ਹੀ ਇਸ ਵਾਰ ਲੋਕ ਸਭਾ ਚੋਣਾਂ 'ਚ ਆਪਣਾ ਹੱਥ ਆਜ਼ਮਾ ਸਕਦੇ ਹਨ। ਉਨ੍ਹਾਂ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ 'ਚ ਸ਼ਾਮਲ ਹੋ ਕੇ ਚੋਣ ਮੈਦਾਨ 'ਚ ਉਤਰਨਗੇ ਅਤੇ ਬਠਿੰਡਾ ਤੋਂ ਉਮੀਦਵਾਰ ਹੋ ਸਕਦੇ ਹਨ।

ਇਹ ਵੀ ਪੜ੍ਹੋ: Punjab Vigilance : ਵਿਜੀਲੈਂਸ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਕਾਬੂ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Akali leader Sikandar Singh Maluka's daughter-in-law may join the BJP News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement