Mansa News: ਕਲਯੁਗੀ ਮਾਂ ਨੇ ਕਬੂਲਿਆ ਆਪਣਾ ਗੁਨਾਹ, ਧਰਤੀ ਹੇਠ ਦੱਬ ਕੇ ਮਾਰਿਆ ਅਗਮਜੋਤ ਸਿੰਘ

By : GAGANDEEP

Published : Apr 3, 2024, 5:23 pm IST
Updated : Apr 3, 2024, 5:23 pm IST
SHARE ARTICLE
Kalyugi Maa killed Agamjot Singh Mansa News
Kalyugi Maa killed Agamjot Singh Mansa News

Mansa News: ਫਿਰ ਲਾਸ਼ ਬੱਸ ਸਟੈਂਡ 'ਤੇ ਛੱਡ ਕੇ ਹੋਈ ਫਰਾਰ

Kalyugi Maa killed Agamjot Singh Mansa News: ਮਾਨਸਾ ਬੱਸ ਅੱਡੇ 'ਚ 2 ਦਿਨ ਪਹਿਲਾਂ ਬੱਚੇ ਦੀ ਮਿਲੀ ਲਾਸ਼ ਦੀ ਗੁੱਥੀ ਮਾਨਸਾ ਪੁਲਿਸ ਨੇ ਸੁਲਝਾਅ ਲਈ ਹੈ। ਕਾਤਲ ਕੋਈ ਹੋਰ ਨਹੀਂ ਸਗੋਂ ਮਾਸੂਮ ਬੱਚੇ ਦੀ ਮਾਂ ਹੀ ਨਿਕਲੀ ਹੈ। ਕਲਯੁਗੀ ਮਾਂ ਨੇ ਹੀ ਆਪਣੇ ਜਿਗਰ ਦੇ ਟੋਟੇ ਦਾ ਕਤਲ ਕੀਤਾ ਹੈ।  

ਇਹ ਵੀ ਪੜ੍ਹੋ: Lok Sabha Election: ਲੋਕ ਸਭਾ ਚੋਣਾਂ ਜਿੱਤਣ ਲਈ 'ਆਪ' ਨੇ ਬਣਾਈ ਰਣਨੀਤੀ, CM ਮਾਨ ਬੋਲੇ- ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ 'ਚ ਜਾਵਾਂਗੇ

ਮਨਮੋਹਨ ਸਿੰਘ ਔਲਖ ਐਸ.ਪੀ. (ਡੀ) ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੰਦੀਪ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਬਿਲਾਸਪੁਰ (ਮੋਗਾ) ਨੇ ਆਪਣੇ ਭਤੀਜੇ ਦੀ ਸ਼ਨਾਖ਼ਤ ਅਗਮਜੋਤ ਸਿੰਘ (7) ਦੱਸਦਿਆਂ ਕਤਲ ਦੇ ਦੋਸ਼ ਆਪਣੀ ਭਰਜਾਈ ਵੀਰਪਾਲ ਕੌਰ ਪਤਨੀ ਹਰਦੀਪ ਸਿੰਘ ਵਾਸੀ ਤਲਵੰਡੀ ਸਾਬੋ 'ਤੇ ਲਗਾਏ।

ਇਹ ਵੀ ਪੜ੍ਹੋ: Charan Kaur IVF: ਕੇਂਦਰ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਦੀ ਜਾਂਚ ’ਤੇ ਲਗਾਈ ਰੋਕ

ਮੁਢਲੀ ਜਾਂਚ 'ਚ ਖ਼ੁਲਾਸਾ ਹੋਇਆ ਕਿ ਮਾਂ ਹੀ ਆਪਣੇ ਬੱਚੇ ਦਾ ਕਤਲ ਕੀਤਾ ਹੈ। ਪੁੱਛਗਿੱਛ ਦੌਰਾਨ ਔਰਤ ਨੇ ਦੱਸਿਆ ਕਿ ਉਸ ਨੇ ਆਪਣੇ ਬੱਚੇ ਨੂੰ ਧਰਤੀ ਹੇਠ ਦਬਾ ਕੇ ਮਾਰ ਦਿੱਤਾ ਸੀ ਤੇ ਜਿਹੜੀ ਵੀ ਬੱਸ ਮਿਲੀ ਉਸ ਵਿਚ ਉਹ ਮਾਨਸਾ ਆ ਗਈ ਤੇ ਬੱਚੇ ਦੀ ਲਾਸ਼ ਨੂੰ ਉਥੇ ਛੱਡ ਕੇ ਫਰਾਰ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਥਿਤ ਦੋਸ਼ਣ ਦਾ ਪਤੀ 3 ਸਾਲ ਤੋਂ ਬਠਿੰਡਾ ਜੇਲ 'ਚ ਬੰਦ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਜ਼ਿੰਦਗੀ ਕਿਸੇ ਹੋਰ ਵਿਅਕਤੀ ਨਾਲ ਬਤੀਤ ਕਰਨਾ ਚਾਹੁੰਦੀ ਸੀ, ਜਿਸ ਨੇ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ਣ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਰਿਮਾਂਡ ਹਾਸਲ ਕਰਕੇ ਗਹਿਰਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। 

(For more Punjabi news apart from Kalyugi Maa killed Agamjot Singh Mansa News, stay tuned to Rozana Spokesman)

Tags: mansa news

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement