Punjab News : ਮੋਗਾ ’ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ 

By : BALJINDERK

Published : Apr 3, 2024, 12:44 pm IST
Updated : Apr 3, 2024, 12:44 pm IST
SHARE ARTICLE
 Drug
Drug

Punjab News : 23 ਸਾਲਾ ਨੌਜਵਾਨ ਦੀ ਲਾਸ਼ ਪਿੰਡ ਸਿੰਘਾਂਵਾਲਾ ਦੀ ਦਾਣਾ ਮੰਡੀ ’ਚੋਂ ਮਿਲੀ

Punjab News : ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾਂਵਾਲਾ ਦਾ ਨੌਜਵਾਨ ਚਿੱਟੇ ਦੇ ਨਸ਼ੇ ਦੀ ਭੇਟ ਚੜ੍ਹ ਕੇ ਮੌਤ ਦੇ ਮੂੰਹ ਵਿੱਚ ਚਲੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮੋਗਾ ਨਾਲ ਲੱਗਦੇ ਪਿੰਡ ਸਿੰਘਾਂਵਾਲਾ ਵਿਖੇ ਰਣਜੀਤ ਸਿੰਘ ਉਰਫ਼ ਭੱਲਾ (23) ਪੁੱਤਰ ਸ਼ਿਵਰਾਜ ਸਿਘ ਦੀ ਲਾਸ਼ ਪਿੰਡ ਸਿੰਘਾਂਵਾਲਾ ਦੀ ਦਾਣਾ ਮੰਡੀ ਵਿਚੋਂ ਮਿਲੀ।

ਇਹ ਵੀ ਪੜੋ:Punjab news: ਲੁਧਿਆਣਾ ’ਚ ਸਿਹਤ ਵਿਭਾਗ ਨੇ ਕੇਕ ਬਣਾਉਣ ਵਾਲਿਆਂ ’ਤੇ ਕੀਤੀ ਛਾਪੇਮਾਰੀ

ਮ੍ਰਿਤਕ ਰਣਜੀਤ ਸਿੰਘ ਉਰਫ ਭੱਲਾ ਦੇ ਪਿਤਾ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਚਿੱਟੇ ਨਸ਼ੇ ਦਾ ਆਦੀ ਸੀ।  

ਇਹ ਵੀ ਪੜੋ:Punjab News : ਪਟਿਆਲਾ ’ਚ ਮੇਲੇ ਦੌਰਾਨ ਚੱਲਦਾ ਝੂਲਾ ਟੁੱਟਿਆ, ਦੋ ਔਰਤਾਂ ਜ਼ਖ਼ਮੀ


 (For more news apart from Youth died due to drug overdose in Moga  News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement