PU ਕਤਲ ਮਾਮਲਾ : ਆਦਿਤਿਆ ਠਾਕੁਰ ਦੇ ਪਰਿਵਾਰ ਨੂੰ ਵਿੱਤੀ ਮਦਦ ਦੇਣ ਸੰਬੰਧੀ ਵਿਦਿਆਰਥੀ ਭਲਾਈ ਪੰਜਾਬ ਯੂਨੀਵਰਸਿਟੀ ਨੇ ਲਿਖਿਆ ਪੱਤਰ 

By : BALJINDERK

Published : Apr 3, 2025, 4:56 pm IST
Updated : Apr 3, 2025, 4:56 pm IST
SHARE ARTICLE
file photo
file photo

PU ਕਤਲ ਮਾਮਲਾ : ਪੱਤਰ ’ਚ ਲਿਖਿਆ ਹੈ ਕਿ ਵਿਦਿਆਰਥੀ ਭਲਾਈ ਫੰਡ ਵੱਲੋਂ ਦਿੱਤੇ ਜਾਣਗੇ 5 ਲੱਖ ਰੁਪਏ

Punjab University News in Punjabi : ਪੰਜਾਬ ਯੂਨੀਵਰਸਿਟੀ ’ਚ ਕਤਲ ਕੀਤੇ ਗਏ ਆਦਿਤਿਆ ਠਾਕੁਰ ਦੇ ਪਰਿਵਾਰ ਨੂੰ ਵਿੱਤੀ ਮਦਦ ਦੇਣ ਸੰਬੰਧੀ ਵਿਦਿਆਰਥੀ ਭਲਾਈ ਪੰਜਾਬ ਯੂਨੀਵਰਸਿਟੀ ਨੇ ਇੱਕ ਪੱਤਰ ਲਿਖਿਆ ਹੈ। ਪੱਤਰ ’ਚ ਲਿਖਿਆ ਹੈ ਕਿ ਵਿਦਿਆਰਥੀ ਭਲਾਈ ਫੰਡ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। 3 ਸਾਲਾਂ ਵਿੱਚ 6 ਲੱਖ ਅਮਲ ਵਚਨਬੱਧ ਫੰਡ ਚੋਂ 2 ਲੱਖ ਦੀ ਦਰ ਨਾਲ ਦਿੱਤਾ ਜਾਵੇਗਾ। ਆਦਿਤਿਆ ਠਾਕੁਰ ਦੀ ਭੈਣ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਮੁਫ਼ਤ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਪੱਧਰ ਦੀ ਸਿੱਖਿਆ ਦਿੱਤੀ ਜਾਵੇਗੀ। ਆਦਿਤਿਆ ਠਾਕੁਰ ਦੀ ਭੈਣ ਨੂੰ ਪੜ੍ਹਾਈ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ ਮੁਫ਼ਤ ਰਿਹਾਇਸ਼ ਦਿੱਤੀ ਜਾਵੇਗੀ।

1

(For more news apart from PU murder case: Student Welfare Panjab University writes letter provide financial assistance Aditya Thakur family News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement