13 ਏਕੜ ਕਣਕ ਦਾ ਨਾੜ ਸੜ ਕੇ ਸੁਆਹ
Published : May 3, 2020, 9:47 am IST
Updated : May 3, 2020, 9:48 am IST
SHARE ARTICLE
File Photo
File Photo

ਕੋਰੋਨਾ ਦੀ ਲਪੇਟ ’ਚ ਆਏ ਨੇੜਲੇ ਪਿੰਡ ਘੁਲਾਲ ਵਿਖੇ ਅੱਗ ਦੀਆਂ ਲਪਟਾਂ ਨੇ ਵੀ ਕਹਿਰ ਵਰਪਾਉਂਦੇ ਹੋਏ ਤਿੰਨ ਕਿਸਾਨਾਂ

ਸਮਰਾਲਾ, 2 ਮਈ (ਪਪ) : ਕੋਰੋਨਾ ਦੀ ਲਪੇਟ ’ਚ ਆਏ ਨੇੜਲੇ ਪਿੰਡ ਘੁਲਾਲ ਵਿਖੇ ਅੱਗ ਦੀਆਂ ਲਪਟਾਂ ਨੇ ਵੀ ਕਹਿਰ ਵਰਪਾਉਂਦੇ ਹੋਏ ਤਿੰਨ ਕਿਸਾਨਾਂ ਦੀ 13 ਏਕੜ ਕਣਕ ਦੀ ਨਾੜ ਨੂੰ ਸਾੜ ਕੇ ਸੁਆਹ ਕਰ ਦਿਤਾ ਹੈ। ਅੱਗ ਲੱਗਣ ਦੀ ਜਾਣਕਾਰੀ ਮਿਲਣ ’ਤੇ ਫ਼ਾਇਰ ਬ੍ਰਿਗੇਡ ਦੀ ਅੱਗ ਬੁਝਾਊ ਗੱਡੀ ਨੇ ਮੌਕੇ ’ਤੇ ਪਹੁੰਚ ਕੇ ਜਲਦੀ ਹੀ ਇਸ ਅੱਗ ’ਤੇ ਕਾਬੂ ਪਾ ਲਿਆ।

File photoFile photo

ਫ਼ਾਇਰ ਅਫ਼ਸਰ ਸਮਰਾਲਾ ਹਰਕੀਰਤ ਸਿੰਘ ਨੇ ਦਸਿਆ ਕਿ ਦੁਪਹਿਰ ਕਰੀਬ 1 ਵਜੇ ਇਹ ਅੱਗ ਲੱਗਣ ਦੀ ਸੂਚਨਾ ਉਨ੍ਹਾਂ ਕੋਲ ਪਹੁੰਚੀ ਅਤੇ ਤੁਰਤ ਫਾਇਰ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕ ਲਿਆ। ਅੱਗ ਲੱਗਣ ਦੀ ਇਸ ਘਟਨਾ ਵਿਚ ਕਿਸਾਨ ਭਗਵੰਤ ਸਿੰਘ, ਗੁਰਜੀਤ ਸਿੰਘ, ਕਸ਼ਮੀਰਾ ਸਿੰਘ ਅਤੇ ਦਲਜੀਤ ਸਿੰਘ ਦੇ 13 ਏਕੜ ਦੀ ਨਾੜ ਸੜਨ ਨਾਲ ਨੁਕਸਾਨ ਹੋਇਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement