Amritsar News: ਸਰਹੱਦ ਪਾਰ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ
Published : May 3, 2024, 12:04 pm IST
Updated : May 3, 2024, 12:04 pm IST
SHARE ARTICLE
An accused arrested with heroin worth crores CI amritsar News in punjabi
An accused arrested with heroin worth crores CI amritsar News in punjabi

Amritsar News: 4 ਕਿਲੋ ਆਈਸ ਡਰੱਗ, 1 ਕਿਲੋ ਹੈਰੋਇਨ ਹੋਈ ਬਰਾਮਦ

An accused arrested with heroin worth crores CI amritsar News in punjabi : ਸੀ.ਆਈ.ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਪੁਲਿਸ ਮੁਤਾਬਕ ਡਰੋਨ ਦੀ ਵਰਤੋਂ ਪਾਕਿਸਤਾਨ ਸਥਿਤ ਨਸ਼ਾ ਤਸਕਰ ਤੋਂ ਨਸ਼ੇ ਪਹੁੰਚਾਉਣ ਲਈ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ: Dr. Manjit Singh Kang Death News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਦਾ ਹੋਇਆ ਦਿਹਾਂਤ 

ਪੁਲਿਸ ਨੇ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੋਸਟ ਵਿੱਚ, ਡੀਜੀਪੀ ਨੇ ਕਿਹਾ, ਪੰਜਾਬ ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸਾਡੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: OM Prakash Bidhuri Resigns News: ਕਾਂਗਰਸ ਨੂੰ ਇਕ ਹੋਰ ਝਟਕਾ, ਇਕ ਹੋਰ ਨੇਤਾ ਨੇ ਦਿਤਾ ਅਸਤੀਫਾ

 ਦੱਸ ਦੇਈਏ ਕਿ ਬੀਤੇ ਦਿਨ ਵੀ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐਸ.ਐਫ.ਵੱਲੋਂ ਭਾਰਤ-ਪਾਕਿ ਸਰਹੱਦ ਦੇ ਨੇੜਲੇ ਪਿੰਡ ਮੋਦੇ ਧਨੋਏ ਤੋਂ ਇੱਕ ਸਾਂਝੇ ਖੋਜ ਅਭਿਆਨ ਦੌਰਾਨ ਇੱਕ ਬੈਗ ਵਿੱਚੋਂ 5.280 ਕਿਲੋਗ੍ਰਾਮ ਹੈਰੋਇਨ ਕੀਤੀ ਸੀ। ਇਸ ਦੇ ਨਾਲ ਹੀ 30 ਬੋਰ ਕੈਲੀਬਰ ਦੇ 37 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from An accused arrested with heroin worth crores CI amritsar News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement