
ਇਸ ਸਬੰਧੀ ਦਿਸ਼ਾ ਨਿਰਦੇਸ਼ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਰੀ ਕੀਤੇ ਹਨ
Punjab News: ਚੰਡੀਗੜ੍ਹ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਰਿੰਦਰਪਾਲ ਸਿੰਘ ਸੀਬੀਆ ਨੂੰ ਜ਼ਿਲ੍ਹਾ ਸੰਗਰੂਰ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।