Punjab News: ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ
Published : May 3, 2024, 4:18 pm IST
Updated : May 3, 2024, 4:19 pm IST
SHARE ARTICLE
Youth died in a collision between tractor trolley and motorcycle
Youth died in a collision between tractor trolley and motorcycle

ਸ਼ੈਲਰ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ ਮ੍ਰਿਤਕ

Punjab News: ਗੁਰੂ ਹਰ ਸਹਾਏ ਦੇ ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਦਸੇ ਸਬੰਧੀ ਜਾਣਕਰੀ  ਦਿੰਦਿਆਂ ਮ੍ਰਿਤਕ ਦੇ ਭਰਾ ਯੁਵਰਾਜ ਸਿੰਘ ਨੇ ਦਸਿਆ ਕਿ ਗੁਰਬਖਸ਼ ਸਿੰਘ ਵਾਸੀ ਬੁੱਟਰ ਇਕ ਸ਼ੈਲਰ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ।

ਬੀਤੀ ਰਾਤ 11 ਵਜੇ ਦੇ ਕਰੀਬ ਉਹ ਅਪਣੇ ਕਿਸੇ ਰਿਸ਼ਤੇਦਾਰ ਕੋਲ ਜਾ ਰਿਹਾ ਸੀ ਤੇ ਜਿਵੇਂ ਹੀ ਉਹ ਪਿੰਡ ਸਰੂਪੇ ਵਾਲੇ ਕੋਲ ਪਹੁੰਚਿਆ ਤਾਂ ਉਥੇ ਇਕ ਟਰੈਕਟਰ ਟਰਾਲੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ।

ਟੱਕਰ ਇੰਨੀ ਭਿਆਨਕ ਸੀ ਕਿ ਗੁਰਬਖਸ਼ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਨੇ ਕਿਹਾ ਕਿ ਇਸ ਘਟਨਾ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

(For more Punjabi news apart from Youth died in a collision between tractor trolley and motorcycle, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement