Gurdaspur News : ਗੁਰਦਾਸਪੁਰ ’ਚ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ
Published : May 3, 2025, 12:55 pm IST
Updated : May 3, 2025, 12:55 pm IST
SHARE ARTICLE
Land Acquisition Case for Highway in Gurdaspur Latest News in Punjabi
Land Acquisition Case for Highway in Gurdaspur Latest News in Punjabi

Gurdaspur News : ਚੀਮਾਂ ਖੁੱਡੀ ਵਿਚ ਕਬਜ਼ਾ ਲੈਣ ਗਈ ਪੁਲਿਸ ਨਾਲ ਭਿੜੇ ਕਿਸਾਨ

Land Acquisition Case for Highway in Gurdaspur Latest News in Punjabi : ਗੁਰਦਾਸਪੁਰ ਦੇ ਪਿੰਡ ਚੀਮਾ ਖੁੱਡੀ ਵਿਚ ਜੰਮੂ ਕਟਰਾ ਐਕਸਪ੍ਰੈੱਸ ਹਾਈਵੇਅ ਬਣ ਰਿਹਾ ਹੈ। ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਇੱਥੇ ਜ਼ਮੀਨ ਦਾ ਕਬਜ਼ਾ ਲੈਣ ਲਈ ਪਹੁੰਚਿਆ ਹੈ ਪਰ ਨਾਕਾਮ ਰਿਹਾ ਹੈ। ਅੱਜ ਇਕ ਵਾਰ ਫਿਰ ਭਾਰੀ ਪੁਲਿਸ ਫ਼ੋਰਸ ਜੰਮੂ ਕਟਰਾ ਐਕਸਪ੍ਰੈੱਸ ਹਾਈਵੇਅ ਤਹਿਤ ਜ਼ਮੀਨ ਐਕਵਾਇਰ ਕਰਨ ਲਈ ਪਹੁੰਚੀ। ਜਿੱਥੇ ਪੁਲਿਸ ਨੂੰ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਪ੍ਰਸ਼ਾਸਨ ਕਬਜ਼ਾ ਲੈਣ ਪਹੁੰਚਿਆ ਤਾਂ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕਿਸਾਨਾਂ ਨੂੰ ਪ੍ਰਸ਼ਾਸਨ ਨੇ ਜਬਰੀ ਗ੍ਰਿਫ਼ਤਾਰ ਕੀਤਾ ਹੈ। ਇਸ ਪੂਰੇ ਮਾਮਲੇ ਦੀ ਵੀਡੀਉ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement