Ludhiana Encounter News : ਲੁਧਿਆਣਾ ਵਿਚ ਚੜ੍ਹਦੀ ਸਵੇਰ ਐਨਕਾਊਂਟਰ, ਮੁਕਾਬਲੇ ਵਿਚ ਗੈਂਗਸਟਰ ਜ਼ਖ਼ਮੀ
Published : May 3, 2025, 9:40 am IST
Updated : May 3, 2025, 9:40 am IST
SHARE ARTICLE
Ludhiana Encounter News in punjabi
Ludhiana Encounter News in punjabi

Ludhiana Encounter News: ਮੁਲਜ਼ਮ ਇਕ ਘਰ ਦੇ ਬਾਹਰ ਗੋਲੀਆਂ ਚਲਾਉਣ ਅਤੇ ਪੁਲਿਸ ਮੁਲਾਜ਼ਮ ਉਤੇ ਹਮਲਾ ਕਰਨ ਸਮੇਤ ਕਈ ਮਾਮਲਿਆਂ ਵਿਚ ਲੋੜੀਂਦਾ ਸੀ

Ludhiana Encounter News in punjabi : ਲੁਧਿਆਣਾ ਵਿੱਚ ਅੱਜ ਸਵੇਰੇ ਪੁਲਿਸ ਦਾ ਇੱਕ ਗੈਂਗਸਟਰ ਨਾਲ ਮੁਕਾਬਲਾ ਹੋਇਆ। ਪੁਲਿਸ ਨੂੰ ਸੂਚਨਾ ਸੀ ਕਿ ਲੁਟੇਰਾ ਬੱਗਾ ਕਲਾਂ ਵਿੱਚ ਘੁੰਮ ਰਿਹਾ ਹੈ। ਜਿਵੇਂ ਹੀ ਪੁਲਿਸ ਨੇ ਉਸ ਨੂੰ ਘੇਰਿਆ, ਗੈਂਗਸਟਰ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਆਪਣਾ ਬਚਾਅ ਕਰਦੇ ਹੋਏ, ਪੁਲਿਸ ਮੁਲਾਜ਼ਮਾਂ ਨੇ ਵੀ ਕਰਾਸ ਫ਼ਾਇਰਿੰਗ ਕੀਤੀ। ਗੋਲੀਬਾਰੀ ਦੌਰਾਨ ਗੈਂਗਸਟਰ  ਸੂਰਜ ਜ਼ਖ਼ਮੀ ਹੋ ਗਿਆ। ਫ਼ਿਲਹਾਲ ਜ਼ਖ਼ਮੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਕਮਿਸ਼ਨਰ ਜਲਦੀ ਹੀ ਇਸ ਮਾਮਲੇ ਸਬੰਧੀ ਮੀਡੀਆ ਨਾਲ ਗੱਲ ਕਰਨਗੇ।

(For more news apart from 'Ludhiana Encounter News in punjabi ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement