ਜਸਟਿਸ ਕ੍ਰਿਸ਼ਣਮੁਰਾਰੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਹੁਦੇ ਦੀ ਸਹੁੰ ਚੁੱਕੀ
Published : Jun 3, 2018, 2:31 am IST
Updated : Jun 3, 2018, 2:31 am IST
SHARE ARTICLE
Justice Krishanmurari  taking Oath
Justice Krishanmurari taking Oath

 ਜਸਟਿਸ ਕ੍ਰਿਸ਼ਣਮੁਰਾਰੀ ਨੇ ਸਨਿਚਰਵਾਰ ਨੂੰ ਇਥੇ ਹਰਿਆਣਾ ਰਾਜ ਭਵਨ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ਦੀ ਸਹੁੰ ਚੁਕੀ। ਹਰਿਆਣੇ ....

 ਜਸਟਿਸ ਕ੍ਰਿਸ਼ਣਮੁਰਾਰੀ ਨੇ ਸਨਿਚਰਵਾਰ ਨੂੰ ਇਥੇ ਹਰਿਆਣਾ ਰਾਜ ਭਵਨ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ਦੀ ਸਹੁੰ ਚੁਕੀ। ਹਰਿਆਣੇ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਜਸਟਿਸ ਕ੍ਰਿਸ਼ਣਮੁਰਾਰੀ ਨੂੰ ਸਹੁੰ ਚੁਕਾਈ।  ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਸਮਾਰੋਹ ਵਿਚ ਮੌਜੂਦ ਸਨ।

ਹਾਈ ਕੋਰਟ ਦੇ ਵਰਤਮਾਨ ਅਤੇ ਸਾਬਕਾ ਜੱਜ ਵੀ ਸਮਾਰੋਹ ਵਿਚ ਮੌਜੂਦ ਰਹੇ। ਜਸਟਿਸ ਕ੍ਰਿਸ਼ਣਮੁਰਾਰੀ ਦੀ ਬਤੌਰ ਚੀਫ਼ ਜਸਟਿਸ ਨਿਯੁਕਤੀ ਤੋਂ  ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਗਿਣਤੀ 50 ਹੋ ਗਈ ਹੈ ਜਦਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਮਨਜ਼ੂਰੀ ਗਿਣਤੀ 85 ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement