ਵੱਡੀ ਖ਼ਬਰ: ADGP ਹਰਪ੍ਰੀਤ ਸਿੰਘ ਸਿੱਧੂ ਨੂੰ ਦਿਤਾ ਗਿਆ ਜੇਲ੍ਹ ਮਹਿਕਮੇ ਦਾ ਵਾਧੂ ਚਾਰਜ 
Published : Jun 3, 2022, 11:56 am IST
Updated : Jun 3, 2022, 12:11 pm IST
SHARE ARTICLE
ADGP Harpreet Singh Sidhu
ADGP Harpreet Singh Sidhu

ਨਸ਼ਾ ਵਿਰੋਧੀ STF ਦੀ ਕਮਾਨ ਵੀ ਹਰਪ੍ਰੀਤ ਸਿੱਧੂ ਕੋਲ ਰਹੇਗੀ

ਹੁਣ IPS ਹਰਪ੍ਰੀਤ ਸਿੰਘ ਸਿੱਧੂ ਦੇ ਹੱਥ ਹੋਵੇਗੀ ਜੇਲ੍ਹਾਂ ਦੀ ਕਮਾਨ
ਚੰਡੀਗੜ੍ਹ :
 ਪੰਜਾਬ ਸਰਕਾਰ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਅਤੇ ਜੇਲ੍ਹਾਂ ਦੀ ਕਮਾਨ ਹੁਣ IPS ਹਰਪ੍ਰੀਤ ਸਿੰਘ ਸਿੱਧੂ ਨੂੰ ਦੇ ਦਿਤੀ ਗਈ ਹੈ। 
 ਦੱਸ ਦੇਈਏ ਕਿ ਪਹਿਲਾਂ ADGP ਹਰਪ੍ਰੀਤ ਸਿੰਘ ਸਿੱਧੂ ਕੋਲ ਐਸ.ਟੀ.ਐਫ. ਦੀ ਕਮਾਨ ਹੈ ਅਤੇ ਹੁਣ ਹਰਪ੍ਰੀਤ ਸਿੰਘ ਸਿੱਧੂ ਨੂੰ ਏ.ਡੀ.ਜੀ.ਪੀ. ਜੇਲ੍ਹ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

photo photo

ਦੱਸ ਦੇਈਏ ਕਿ ਇਹ ਫੈਸਲਾ ਬੀਤੇ ਦਿਨ ਲੁਧਿਆਣਾ ਜੇਲ੍ਹ ਵਿਚ ਹੋਈ ਲੜਾਈ ਨੂੰ ਲੈ ਕੇ ਸਰਕਾਰ ਵਲੋਂ ਲਿਆ ਗਿਆ ਹੈ ਅਤੇ ਹੁਣ ਇਹ ਅਹਿਮ ਨਿਯੁਕਤੀ ਕੀਤੀ ਗਈ ਹੈ। ਦੱਸ ਦੇਈਏ ਕਿ ਹਰਪ੍ਰੀਤ ਸਿੰਘ ਸਿੱਧੂ ਕੋਲ ਨਸ਼ਾ ਵਿਰੋਧੀ STF ਦੀ ਕਮਾਨ ਵੀ ਰਹੇਗੀ ਅਤੇ ਜੇਲ੍ਹਾਂ ਦਾ ਵਾਧੂ ਚਾਰਜ ਦਿਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement