2 ਦਿਨਾਂ ਤੋਂ ਲਾਪਤਾ 8 ਸਾਲਾਂ ਬੱਚੇ ਦੀ ਮਿਲੀ ਲਾਸ਼ 
Published : Jun 3, 2023, 4:04 pm IST
Updated : Jun 3, 2023, 4:04 pm IST
SHARE ARTICLE
Gurnoor Singh
Gurnoor Singh

ਭਾਲ 'ਚ ਲੱਗੇ ਮਾਪਿਆਂ ਦੇ ਪੁੱਤ ਦੀ ਲਾਸ਼ ਦੇਖ ਨਿਕਲੇ ਤ੍ਰਾਹ

ਫਰੀਦਕੋਟ: 1 ਜੂਨ ਤੋਂ ਲਾਪਤਾ ਹੋਏ ਗੁਰਨੂਰ ਦੀ ਲਾਸ਼ ਸ਼ਨੀਵਾਰ ਸਵੇਰੇ ਫਰੀਦਕੋਟ ’ਚੋਂ ਮਿਲੀ। ਜ਼ਿਕਰਯੋਗ ਹੈ ਕਿ ਤਲਵੰਡੀ ਭਾਈ ਦੇ ਨਾਲ ਲੱਗਦੇ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਦਾ ਚੌਥੀ ਕਲਾਸ ਦਾ ਵਿਦਿਆਰਥੀ ਗੁਰਨੂਰ ਸਿੰਘ ਉਮਰ 8 ਸਾਲ ਪੁੱਤਰ ਭਿੰਦਰ ਸਿੰਘ, ਜੋ ਸਰਕਾਰੀ ਪ੍ਰਾਇਮਰੀ ਸਕੂਲ ਦਾ ਵਿਦਿਆਰਥੀ ਸੀ, 1 ਜੂਨ ਨੂੰ ਆਪਣੀ ਮਾਤਾ ਨਾਲ ਰਿਸ਼ਤੇਦਾਰੀ ’ਚ ਫਰੀਦਕੋਟ ਦੇ ਦੀਨਾਨਗਰ ਵਿਖੇ ਗਿਆ ਸੀ, ਜੋ ਕੁਝ ਸਮਾਂ ਘਰ ਰਹਿਣ ਤੋਂ ਬਾਅਦ ਗਲੀ ਵਿਚ ਖੇਡਣ ਚਲਾ ਗਿਆ ਪਰ ਬਾਅਦ ਵਿਚ ਦਿਖਾਈ ਨਹੀਂ ਦਿੱਤਾ।  

ਦੋ ਦਿਨ ਪਰਿਵਾਰ ਅਤੇ ਪੁਲਸ ਵੱਲੋਂ ਬੱਚੇ ਦੀ ਕਾਫੀ ਭਾਲ ਕੀਤੀ ਗਈ ਸੀ ਪਰੂੰਤ ਸ਼ਨੀਵਾਰ ਸਵੇਰੇ ਫਰੀਦਕੋਟ ਦੇ ਦੀਨਾਨਗਰ ’ਚ ਵਾਟਰ ਵਰਕਸ ਦੀ ਖਾਲ ’ਚ ਉਕਤ ਬੱਚੇ ਦੀ ਲਾਸ਼ ਪਈ ਮਿਲੀ। ਜਿਸਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਬੱਚੇ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। 

ਦੋ ਦਿਨ ਪਰਿਵਾਰ ਅਤੇ ਪੁਲਸ ਵੱਲੋਂ ਬੱਚੇ ਦੀ ਕਾਫ਼ੀ ਭਾਲ ਕੀਤੀ ਗਈ ਪਰ ਸ਼ਨੀਵਾਰ ਸਵੇਰੇ ਫਰੀਦਕੋਟ ਦੇ ਦੀਨਾਨਗਰ ’ਚ ਵਾਟਰ ਵਰਕਸ ਦੀ ਖਾਲ ’ਚ ਉਕਤ ਬੱਚੇ ਦੀ ਲਾਸ਼ ਪਈ ਮਿਲੀ। ਜਿਸਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਬੱਚੇ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।  

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement