Sheetal Angural Resignation: ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਤੋਂ ਅਸਤੀਫਾ ਹੋਇਆ ਮਨਜ਼ੂਰ
Published : Jun 3, 2024, 4:08 pm IST
Updated : Jun 3, 2024, 4:08 pm IST
SHARE ARTICLE
Sheetal Angural's resignation from the Vidhan Sabha is accepted
Sheetal Angural's resignation from the Vidhan Sabha is accepted

Sheetal Angural Resignation: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਸਤੀਫਾ ਕੀਤਾ ਪ੍ਰਵਾਨ

Sheetal Angural's resignation from the Vidhan Sabha is accepted: ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ (Sheetal Angural) ਨੂੰ ਵੱਡਾ ਝਟਕਾ ਲੱਗਾ ਹੈ।  ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼ੀਤਲ ਅੰਗੁਰਾਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਸੀ ਜਿਸ ਲਈ ਉਨ੍ਹਾਂ ਨੇ ਸਪੀਕਰ ਸੰਧਵਾਂ ਨੂੰ ਪੱਤਰ ਵੀ ਲਿਖਿਆ ਸੀ।

ਇਸ ਵਿਚ ਉਨ੍ਹਾਂ ਲਿਖਿਆ ਸੀ ਕਿ ਜੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਤਾਂ ਉਹ ਅਦਾਲਤ ਜਾਣਗੇ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ। ਦਰਅਸਲ ਅੰਗੁਰਾਲ ਲੋਕ ਸਭਾ ਚੋਣਾਂ ਦੌਰਾਨ ਵਿਧਾਇਕੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਏ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement