Srinagar News : ਸ਼੍ਰੀਨਗਰ 'ਚ  ’ਚ ਸੂਬੇਦਾਰ ਜਗਜੀਵਨ ਰਾਮ ਦੇਸ਼ ਦੀ ਰੱਖਿਆ ਕਰਦੇ ਡਿਊਟੀ ਦੌਰਾਨ ਹੋਏ ਸ਼ਹੀਦ

By : BALJINDERK

Published : Jun 3, 2024, 1:42 pm IST
Updated : Jun 3, 2024, 1:42 pm IST
SHARE ARTICLE
Subedar Jagjeevan Ram
Subedar Jagjeevan Ram

Srinagar News : ਪਿੰਡ ਭਵਨੌਰ ਦਾ ਜਵਾਨ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ’ਚ ਸੀ ਤਾਇਨਾਤ

Srinagar News :  ਬਲਾਕ ਤਲਵਾੜਾ ਦੇ ਪਿੰਡ ਭਵਨੌਰ ਦੇ ਸੂਬੇਦਾਰ ਜਗਜੀਵਨ ਰਾਮ ਭਾਰਤੀ ਫੌਜ 'ਚ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਤਾਇਨਾਤ ਸਨ ਅਤੇ ਐਤਵਾਰ ਨੂੰ ਡਿਉਟੀ ਕਰਦੇ ਹੋਏ ਜਗਜੀਵਨ ਰਾਮ ਦੇਸ਼ ਲਈ ਸ਼ਹੀਦ ਹੋ ਗਏ। ਜਾਣਕਾਰੀ ਮੁਤਾਬਿਕ ਸ਼ਹੀਦ ਸੂਬੇਦਾਰ ਜਗਜੀਵਨ ਰਾਮ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ਜੋ ਕਿ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਤਾਇਨਾਤ ਹੈ, 'ਤੇ ਉਹ ਆਪਣੀ ਡਿਊਟੀ ਨਿਭਾ ਰਹੇ ਸਨ। ਐਤਵਾਰ ਨੂੰ ਸੂਬੇਦਾਰ ਜਗਜੀਵਨ ਰਾਮ ਦੇਸ਼ ਲਈ ਡਿਊਟੀ ਕਰਦੇ ਵਕਤ ਸ਼ਹੀਦ ਹੋ ਗਏ। ਉਨ੍ਹਾਂ ਦਾ ਸਸਕਾਰ ਪਿੰਡ ਭਵਨੌਰ ਵਿਖੇ ਸੋਮਵਾਰ ਦੁਪਹਿਰ ਬਾਅਦ ਕੀਤਾ ਜਾਵੇਗਾ। ਖਬਰ ਲਿਖੇ ਜਾਣ ਤਕ ਸ਼ਹੀਦ ਸੂਬੇਦਾਰ ਜਗਜੀਵਨ ਰਾਮ ਦੀ ਮ੍ਰਿਤਕ ਦੇਹ ਉਨ੍ਹਾ ਦੇ ਪਿੰਡ ਨਹੀਂ ਪੁੱਜੀ ਸੀ।

(For more news apart from  Subedar Jagjeevan Ram was martyred while on duty protecting the country In Srinagar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement