Malerkotla Accident News: ਖੜੇ ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਤਿੰਨ ਲੋਕਾਂ ਦੀ ਹੋਈ ਮੌਤ
Published : Jun 3, 2025, 7:10 am IST
Updated : Jun 3, 2025, 7:10 am IST
SHARE ARTICLE
Malerkotla Accident News in punjabi
Malerkotla Accident News in punjabi

Malerkotla Accident News: ਤਿੰਨ ਗੰਭੀਰ ਜ਼ਖ਼ਮੀ

Malerkotla Accident News in punjabi : ਬੀਤੀ ਦੇਰ ਰਾਤ ਲੁਧਿਆਣਾ ਤੋਂ ਮਲੇਰਕੋਟਲਾ ਜਾ ਰਹੀ ਕਾਰ ਦੇ ਇਕ ਟਰੱਕ ਨਾਲ ਟਕਰਾ ਜਾਣ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ।

ਮ੍ਰਿਤਕਾਂ ਦੀ ਪਛਾਣ ਮਾਲੇਰਕੋਟਲਾ ਦੇ ਮੁਹੰਮਦ ਸ਼ਾਹਿਦ(31), ਰੋਹਿਤ ਵਰਮਾ(28) ਅਤੇ ਕੋਸਰ (40) ਵਜੋਂ ਹੋਈ ਹੈ। ਪੀੜਤ ਲੁਧਿਆਣਾ ਜ਼ਿਲ੍ਹੇ ਦੇ ਨਾਰੰਗਵਾਲ ਪਿੰਡ ਤੋਂ ਵਾਪਸ ਮਾਲੇਰਕੋਟਲਾ ਆ ਰਹੇ ਸਨ। ਅਹਿਮਦਗੜ੍ਹ ਥਾਣਾ ਸਦਰ ਦਰਸ਼ਨ ਸਿੰਘ ਨੇ ਦਸਿਆ ਕਿ ਮਾਰੂਤੀ ਕਾਰ ਦੀ ਸੜਕ ’ਤੇ ਖੜੇ ਇਕ ਲੋਡ ਕੀਤੇ ਟਰੱਕ ਨਾਲ ਟੱਕਰ ਹੋ ਗਈ। ਪੁਲਿਸ ਨੇ ਟਰੱਕ ਡਰਾਈਵਰ ਵਿਰੁਧ ਐਫ਼ਆਈਆਰ ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement