ਨੌਜਵਾਨ ਨੂੰ ਧਮਾਉਣ ਦੇ ਮਾਮਲੇ ’ਚ ਐਸ.ਐਚ.ਓ ਲਾਈਨ ਹਾਜ਼ਰ

By : JUJHAR

Published : Jun 3, 2025, 2:37 pm IST
Updated : Jun 3, 2025, 2:40 pm IST
SHARE ARTICLE
SHO Line present in case of youth's assault
SHO Line present in case of youth's assault

ਲਖਵੀਰ ਸਿੰਘ ਨੇ ਪਿੰਡ ’ਚ ਚੁੱਕਿਆ ਸੀ ਨਸ਼ਿਆਂ ਦਾ ਮੁੱਦਾ, ਪੁਲਿਸ ਦੀ ਕਾਰਗੁਜਾਰੀ ’ਤੇ ਚੁੱਕੇ ਸਨ ਸਵਾਲ

ਬਠਿੰਡਾ ਦੇ ਪਿੰਡ ਭਾਈ ਬਖਤੌਰ ’ਚ ਨੌਜਵਾਨ ਨੂੰ ਧਮਕਾਉਣ ਦੇ ਮਾਮਲੇ ਵਿਚ ਥਾਣਾ ਕੋਟ ਫੱਤਾ ਦੇ ਐਸ ਐਚ ਓ ਮਨੀਸ਼ ਕੁਮਾਰ ਨੂੰ ਕੀਤਾ ਗਿਆ ਲਾਈਨ ਹਾਜ਼ਰ ਕੀਤਾ ਗਿਆ ਹੈ। ਪਿਛਲੇ ਦਿਨੀ ਪਿੰਡ ਵਿਚ ਵਿਕ ਰਹੇ ਨਸ਼ੇ ਨੂੰ ਲੈ ਕੇ ਰੋਸ ਜਾਹਿਰ ਕਰਦੇ ਹੋਏ ਨੌਜਵਾਨ ਲਖਵੀਰ ਸਿੰਘ ਵਲੋਂ ਪਿੰਡ ਵਿਕਾਊ ਦਾ ਲਗਾਇਆ ਗਿਆ ਸੀ ਪੋਸਟਰ। ਪੋਸਟਰ ਲਗਾਉਣ ਦੇ ਮਾਮਲੇ ਵਿਚ ਨੌਜਵਾਨ ਨੂੰ ਐਸਐਚ ਓ ਮਨੀਸ਼ ਕੁਮਾਰ ਵਲੋਂ ਧਮਕਾਉਣ ਦੇ ਦੋਸ਼ ਲੱਗੇ ਸਨ। ਦੇਰ ਸ਼ਾਮ ਨੌਜਵਾਨ ਵਲੋਂ ਸੋਸ਼ਲ ਮੀਡੀਆ ਤੇ ਵੀਡੀਉ ਪਾ ਕੇ ਬਠਿੰਡਾ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਗਏ ਸਨ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੇ ਐਸਐਚ ਓ ਮਨੀਸ਼ ਕੁਮਾਰ ਨੂੰ ਤੁਰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰਨ ਦੇ ਹੁਕਮ ਦਿਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement