Punjab News : ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

By : BALJINDERK

Published : Jun 3, 2025, 8:44 pm IST
Updated : Jun 3, 2025, 8:44 pm IST
SHARE ARTICLE
Speaker Kultar Singh Sandhwan
Speaker Kultar Singh Sandhwan

Punjab News : ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ

Punjab News in Punjabi : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਇੱਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਲੇਖੇ ਲਾਇਆ।  ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਮੌਜੂਦ ਰਹਿਣਗੇ। ਗੁਰੂ ਸਾਹਿਬ ਉਨ੍ਹਾਂ ਦੇ ਪਰਿਵਾਰ ਅਤੇ ਸੰਗਤਾਂ ਨੂੰ ਇਸ ਨਾ ਪੂਰ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ । ਭਾਈ ਸਾਹਿਬ ਦੀ ਰਸਭਿੰਨੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ਨੂੰ ਸਰਸਾਰ ਕਰਦੀ ਰਹੇਗੀ।

(For more news apart from Speaker Kultar Singh Sandhwan expresses grief over demise Hazuri Raagi Bhai Inderjit Singh Bombaywale News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement