ਖ਼ਬਰਾਂ |

ਤਾਜ਼ਾ |

ਫਿਰੋਜ਼ਪੁਰ: ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ
Published : Jun 3, 2026, 3:21 pm IST
Updated : Jun 3, 2026, 3:21 pm IST
SHARE ARTICLE
Ferozepur: Massive fire breaks out in restaurant
Ferozepur: Massive fire breaks out in restaurant

ਇੱਕ ਵਿਅਕਤੀ ਦੀ ਅੱਗ ਦੀ ਲਪੇਟ ’ਚ ਆਉਣ ਕਾਰਨ ਮੌਤ

ਫਿਰੋਜ਼ਪੁਰ: ਫਿਰੋਜ਼ਪੁਰ ਛਾਉਣੀ ਵਿਖੇ ਬਣੇ ਨਾਵੈਦਿਅਮ ਹੋਟਲ ’ਚ ਭਿਆਨਕ ਅੱਗ ਲੱਗ ਗਈ। ਅੱਗ ਏਨੀ ਭਿਆਨਕ ਸੀ ਕਿ ਹੋਟਲ ਚ ਕੰਮ ਕਰਦਾ ਵਿਅਕਤੀ ਅੱਗ ਦੀ ਚਪੇਟ ਚ ਆ ਕੇ ਬੁਰੀ ਤਰਾਂ ਝੁਲਸ ਗਿਆ ਅਤੇ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਫਿਰੋਜ਼ਪੁਰ ਛਾਉਣੀ ਚ ਨਾਵੈਦਿਅਮ ਹੋਟਲ ’ਚ ਅੱਗ ਲੱਗ ਗਈ, ਜਿਸ ਵਿਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

ਲੋਕਾਂ ਵੱਲੋਂ ਤਰੁੰਤ ਫਾਈਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ ਅਤੇ ਮੌਕੇ ਤੇ 6 ਫਾਇਰ ਬ੍ਰਿਗੇਡ ਗੱਡੀਆਂ ਨੇ ਬੜੀ ਮਿਹਨਤ ਮੁਸ਼ੱਕਤ ਉਪਰੰਤ 7-8 ਘੰਟਿਆਂ ਬਾਅਦ ਅੱਗ ਤੇ ਕਾਬੂ ਪਾ ਲਿਆ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਹਨਾਂ ਕੋਲ ਇਕ ਡੈੱਡ ਬਾਡੀ ਆਈ ਹੈ, ਜਿਸ ਦੀ ਪਛਾਣ ਤੁਲਸੀ ਵਾਸੀ ਉਤਰਾਖੰਡ ਵਜੋਂ ਹੋਈ ਹੈ। ਉਕਤ ਵਿਅਕਤੀ ਹੋਟਲ ’ਚ ਕੰਮ ਕਰਦਾ ਸੀ ਜੋ ਅੱਗ ਦੀ ਚਪੇਟ ’ਚ ਆਉਣ ਨਾਲ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ਨੂੰ ਲੈ ਕੇ ਉਕਤ ਹੋਟਲ ਦੇ ਮਾਲਕ ਕੁਝ ਵੀ ਬੋਲਣ ਨੂੰ ਤਿਆਰ ਨਹੀਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement