Amritsar News : ਅੰਮ੍ਰਿਤਸਰ ਦੇ 24 ਸਾਲਾ ਨੌਜਵਾਨ ਦੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਹੋਈ ਮੌ+ਤ 

By : BALJINDERK

Published : Jul 3, 2024, 6:29 pm IST
Updated : Jul 3, 2024, 6:52 pm IST
SHARE ARTICLE
file photo
file photo

Amritsar News : ਇਲਾਕਾ ਨਿਵਾਸੀਆਂ ਨੇ ਕਿਹਾ ਕਿ ਨੌਜਵਾਨ ਸੀ ਨਸ਼ੇ ਦਾ ਆਦੀ

Amritsar News : ਅੰਮ੍ਰਿਤਸਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਦਾਅਵੇ ਕੀਤੇ ਜਾਣ ਹਨ ਕਿ ਪੰਜਾਬ ਵਿਚ ਨਸ਼ਾ ਖ਼ਤਮ ਹੋ ਗਿਆ ਹੈ। ਪਰ ਉੱਥੇ ਹੀ ਪੰਜਾਬ ਦੇ ਵਿੱਚ ਨਸ਼ੇ ਦੇ ਨਾਲ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਅੱਜ ਅੰਮ੍ਰਿਤਸਰ ਵਿਚ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਵਲੋਂ ਜਿਆਦਾ ਨਸ਼ੇ ਦੀ ਓਵਰਡੋਜ਼ ਕਰਕੇ ਉਸਦੀ ਮੌਤ ਹੋ ਗਈ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅੰਮ੍ਰਿਤਸਰ ਕੈਂਟ ਤੋਂ ਜਿੱਥੇ ਅੱਜ 24 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ।

ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹਨਾਂ ਦੇ ਇਲਾਕੇ ’ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪ੍ਰਸ਼ਾਸਨ ਵੱਲੋਂ ਇਸ ਇਲਾਕੇ ਦੇ ਉਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਇਲਾਕੇ ਚੋਂ ਨਸ਼ਾ ਖ਼ਤਮ ਕੀਤਾ ਜਾਵੇ। 

(For more news apart from Amritsar News: 24-year-old youth of Amritsar died due to drug overdose News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement