Moga News : ਮੋਗਾ ਦੇ ਪਿੰਡ ਲੁਹਾਰਾ 'ਚ ਬੱਚੇ ਦੀ ਛੱਪੜ ਕਿਨਾਰਿਓਂ ਮਿਲੀ ਲਾਸ਼

By : BALJINDERK

Published : Jul 3, 2024, 4:08 pm IST
Updated : Jul 3, 2024, 4:08 pm IST
SHARE ARTICLE
file photo
file photo

Moga News : ਪਿੰਡ ਵਾਲਿਆਂ ਕਤਲ ਦਾ ਖਦਸ਼ਾ ਜਤਾਇਆ 

Moga News :  ਮੋਗਾ ਦੇ ਪਿੰਡ ਲੁਹਾਰਾ ਵਿਖੇ ਛੋਟੇ ਬੱਚੇ ਦੀ ਭੇਦਭਰੇ ਹਾਲਾਤ 'ਚ ਲਾਸ਼ ਮਿਲਣ 'ਤੇ ਸਹਿਮ ਦਾ ਮਹੌਲ ਹੈ। ਪਤਾ ਲੱਗਾ ਹੈ ਕਿ ਕਈ ਸਾਲ ਪਹਿਲਾਂ ਬੱਚੇ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ। ਹੁਣ ਮਾਂ ਤੇ ਬੱਚਾ ਕਿਸੇ ਹੋਰ ਜਗ੍ਹਾ ਰਹਿੰਦੇ ਸਨ। ਪਿੰਡ ਦੇ ਲੋਕ ਕਤਲ ਦਾ ਖਦਸ਼ਾ ਜਤਾ ਰਹੇ ਹਨ। ਪਿੰਡ ਵਾਸੀਆਂ ਨੇ ਕਿਹਾ ਜਿੰਨਾ ਸਮਾਂ ਕਾਤਲਾਂ ਦਾ ਪਤਾ ਨਹੀ ਲੱਗਦਾ ਉਦੋਂ ਤੱਕ ਬੱਚੇ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਮੌਕੇ ’ਤੇ  ਪਹੁੰਚ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

(For more news apart from body of child was found on the edge of pond in Luhara village of Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement