Singapore news : ਸਿੰਗਾਪੁਰ ’ਚ 33 ਸਾਲਾ ਪੰਜਾਬੀ ਨੌਜਵਾਨ ਦੀ ਮੌਤ

By : RAJANNATH

Published : Jul 3, 2024, 2:52 pm IST
Updated : Jul 3, 2024, 2:52 pm IST
SHARE ARTICLE
Singapore news: Death of a 33-year-old Punjabi youth in Singapore
Singapore news: Death of a 33-year-old Punjabi youth in Singapore

ਆਪਣੇ ਪਿੱਛੇ ਪਤਨੀ ਤੇ 2 ਬੱਚਿਆਂ ਨੂੰ ਛੱਡ ਗਿਆ ਜਸਬੀਰ ਸਿੰਘ

 

Singapore news: Death of a 33-year-old Punjabi youth in Singapore,  ਪੰਜਾਬ ਤੋਂ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀਆਂ ਦੀ ਵਿਦੇਸ਼ ਵਿਚ ਮੌਤ ਹੋਣ ਦੇ ਸਮਾਚਾਰ ਅਕਸਰ ਹੀ ਸੁਣਨ ਨੂੰ ਮਿਲਦੇ ਰਹਿੰਦੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਿਰਤੋਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ 33 ਸਾਲਾਂ ਨੌਜਵਾਨ ਜਸਬੀਰ ਸਿੰਘ ਦੀ ਸਿੰਗਾਪੁਰ ਵਿਚ ਮੌਤ ਹੋ ਗਈ ਹੈ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ ਜੋ ਕਿ ਪਿੰਡ ਵਿਚ ਆਪਣੇ ਹੋਰ ਪਰਿਵਾਰ ਨਾਲ ਰਹਿ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਸਬੀਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਉਹ ਰੋਜ਼ੀ ਰੋਟੀ ਲਈ ਸਿੰਗਾਪੁਰ ਗਿਆ ਸੀ, ਜਿੱਥੇ ਕਥਿਤ ਤੌਰ ’ਤੇ ਉਸ ਨੂੰ ਕਿਸੇ ਵਿਅਕਤੀ ਵਲੋਂ ਨਹਿਰ ਵਿਚ ਧੱਕਾ ਦੇ ਦਿੱਤਾ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ।

ਪਰਿਵਾਰ ਨੇ ਦੱਸਿਆ ਕਿ ਸਿੰਗਾਪੁਰ ਪੁਲਿਸ ਉਕਤ ਧੱਕਾ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਪਰਿਵਾਰ ਨੇ ਸਰਕਾਰ ਕੋਲੋਂ ਮਾਲੀ ਸਹਾਇਤਾ ਮੰਗ ਕਰਦਿਆਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਅਤੇ ਜਸਬੀਰ ਸਿੰਘ ਹੀ ਉਨ੍ਹਾਂ ਦਾ ਸਹਾਰਾ ਸੀ।

(For more news apart from Death of a 33-year-old Punjabi youth in Singapore, tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement