ਸਾਬਕਾ ਕਾਂਗਰਸੀ ਵਿਧਾਇਕ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਕ.ਤਲ ਦੀ ਕੋਸ਼ਿਸ਼ ਦੇ ਮਾਮਲੇ 'ਚ ਮਿਲੀ ਜ਼ਮਾਨਤ

By : RAJANNATH

Published : Jul 3, 2024, 5:14 pm IST
Updated : Jul 3, 2024, 5:14 pm IST
SHARE ARTICLE
The former Congress MLA got a big relief from the High Court, got bail in the case of attempted murder
The former Congress MLA got a big relief from the High Court, got bail in the case of attempted murder

The former Congress MLA : ਹਾਲਾਂਕਿ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ

 

The former Congress MLA got a big relief from the High Court, got bail in the case of attempted murder : ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਹ ਮਾਮਲਾ ਉਨ੍ਹਾਂ ਦੇ ਖਿਲਾਫ ਲੋਕ ਸਭਾ ਚੋਣਾਂ ਤੋਂ ਬਾਅਦ ਦਰਜ ਕੀਤਾ ਗਿਆ ਸੀ।

ਜੀਰਾ ਦੇ ਪਿੰਡ ਬੱਗੀ ਵਿੱਚ ਸਾਬਕਾ ਵਿਧਾਇਕ ਕੁਲਬੀਰ ਜੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਉਸੇ ਪਿੰਡ ਦੇ ਗੁਰਲਾਲ ਸਿੰਘ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਜਿਸ ਕਾਰਨ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਅਤੇ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ।

ਉਕਤ ਘਟਨਾ 'ਚ ਗੁਰਲਾਲ ਸਿੰਘ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ ਹੈ। ਗੁਰਲਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਇਸ ਮਾਮਲੇ ਨੇ ਸਿਆਸੀ ਰੰਗ ਲੈ ਲਿਆ ਹੈ। ਕਾਂਗਰਸ ਨੇ ਕਿਹਾ ਕਿ ਇਸ 'ਚ ਗਲਤ ਮਾਮਲਾ ਦਰਜ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਵਾਰ ਕੁਲਬੀਰ ਸਿੰਘ ਜ਼ੀਰਾ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਲੜੀ ਸੀ। ਇਸ ਚੋਣ ਵਿਚ ਉਹ ਦੂਜੇ ਸਥਾਨ 'ਤੇ ਸੀ। ਇੱਥੇ ਆਜ਼ਾਦ ਉਮੀਦਵਾਰ ਗਰਮਖਿਆਲੀ ਸਮਰਥਕ ਅੰਮ੍ਰਿਤਪਾਲ ਸਿੰਘ ਚੋਣ ਜਿੱਤ ਗਏ ਸਨ। ਉਸ ਨੇ ਜੇਲ੍ਹ ਤੋਂ ਚੋਣ ਲੜੀ ਸੀ। ਉਨ੍ਹਾਂ ਨੂੰ ਕੁੱਲ 40430 ਵੋਟਾਂ ਮਿਲੀਆਂ। ਜਦਕਿ ਕੁਲਬੀਰ ਸਿੰਘ ਜੀਰਾ ਦੂਜੇ ਸਥਾਨ 'ਤੇ ਰਹੇ। ਉਨ੍ਹਾਂ ਨੂੰ 207310 ਵੋਟਾਂ ਮਿਲੀਆਂ।

(For more news apart from The former Congress MLA got a big relief from the High Court, got bail in the case of attempted murder, tuned to Rozana Spokesman)

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement