ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ- ਵਿਧਾਇਕ ਡਾ. ਚਰਨਜੀਤ ਸਿੰਘ

By : RAJANNATH

Published : Jul 3, 2024, 3:35 pm IST
Updated : Jul 3, 2024, 3:35 pm IST
SHARE ARTICLE
The Punjab government is committed to provide basic facilities to the residents of the state near their homes - MLA Dr. Charanjit Singh
The Punjab government is committed to provide basic facilities to the residents of the state near their homes - MLA Dr. Charanjit Singh

ਨਗਰ ਕੌਸਲ ਮੋਰਿੰਡਾ ਦਫਤਰ ਵਿਖੇ ਜਨ ਸੁਣਵਾਈ ਕੈਂਪ ਲਗਾਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ

 

The Punjab government is committed to provide basic facilities to the residents of the state near their homes : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ ਹੈ ਜਿਸ ਤਹਿਤ ਅਜਿਹੇ ਕੈਂਪ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ, ਜੋ ਲੋਕ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਆਪਣੀ ਸਮੱਸਿਆ ਨਹੀਂ ਦੱਸ ਸਕਦੇ, ਉਹ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਦਫ਼ਤਰ ਕਾਰਜ ਸਾਧਕ ਅਫਸਰ, ਨਗਰ ਕੌਸਲ ਮੋਰਿੰਡਾ (ਵਾਰਡ ਨੰਬਰ 12) ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਵਿੱਚ ਸ਼ਿਰਕਤ ਕਰਦਿਆਂ ਕੀਤਾ। ਇਸ ਕੈਂਪ ਵਿੱਚ ਮੋਰਿੰਡਾ ਸ਼ਹਿਰ ਦੇ ਵਾਰਡ ਨੰਬਰ 3, ਵਾਰਡ ਨੰਬਰ 10 ਅਤੇ ਵਾਰਡ ਨੰਬਰ 12 ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਸੁਣੀਆਂ ਗਈਆਂ।

ਇਹ ਵੀ ਪੜ੍ਹੋ: Earthquake News: ਚੜ੍ਹਦੀ ਸਵੇਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਗੂੜੀ ਨੀਂਦ ਵਿਚ ਸੁੱਤੇ ਲੋਕ ਘਰਾਂ ਤੋਂ ਭੱਜੇ ਬਾਹਰ

ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਜਨ ਸੁਣਵਾਈ ਕੈਂਪ ਲਗਵਾ ਕੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਸੌਖਾਲੇ ਤਰੀਕੇ ਨਾਲ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Delhi Pollution News : 'ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ 'ਚ ਸਾੜੀ ਜਾਣ ਵਾਲੀ ਪਰਾਲੀ ਜ਼ਿੰਮੇਵਾਰ ਨਹੀਂ', NGT ਦਾ ਵੱਡਾ ਬਿਆਨ

ਇਸ ਕੈਂਪ ਵਿੱਚ ਮਾਲ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਡਰੇਨੇਜ,ਮਾਈਨਿੰਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਮਹਿਕਮਾ ਆਦਿ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹੇ ਜਿਨ੍ਹਾਂ ਨੂੰ ਲੋਕਾਂ ਨੇ ਆਪਣੀਆ ਸਮੱਸਿਆਵਾ ਦੱਸੀਆਂ ਅਤੇ ਯੋਗ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ, ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਂਬੱਧ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਸੰਜੀਵ ਕੁਮਾਰ, ਮੁੱਖ ਮੰਤਰੀ ਫੀਲਡ ਅਫ਼ਸਰ ਕਮ ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਕਾਰਜ ਸਾਧਕ ਅਫਸਰ ਮੋਰਿੰਡਾ ਰਜਨੀਸ਼ ਸੂਦ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਮਾਈਕਲ, ਸੀਨੀਅਰ ਸਹਾਇਕ ਸ਼ਿਕਾਇਤਾਂ ਸ਼ਾਖਾ ਡਿਪਟੀ ਕਮਿਸ਼ਨਰ ਦਫ਼ਤਰ ਦਿਨੇਸ਼ ਜੈਨ, ਕਲਰਕ ਸਰਬੇਸ਼, ਪ੍ਰਧਾਨ ਨਗਰ ਕੌਂਸਲ ਮੋਰਿੰਡਾ ਜਗਦੇਵ ਸਿੰਘ ਬਿੱਟੂ, ਸੁਖਦੀਪ ਸਿੰਘ ਕੌਂਸਲਰ, ਬਬੀਤਾ ਕੌਂਸਲਰ, ਬੀਰਦਵਿੰਦਰ ਸਿੰਘ ਬੱਲਾ, ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ ਘੜੂੰਆਂ ਸਿਆਸੀ ਸਕੱਤਰ, ਸੋਹਣ ਸਿੰਘ ਸਾਬਕਾ ਤਹਿਸੀਲਦਾਰ, ਮੋਹਣ ਸਿੰਘ, ਨਰਿੰਦਰ ਸਿੰਘ ਸਰਪੰਚ, ਰਾਜਜੀਤ ਸਿੰਘ, ਭਾਮੀਆਂ ਸ਼ਾਹਿਬ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।

(For more news apart from   tuned to Rozana Spokesman)

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement