Amritsar News : ਅੰਮ੍ਰਿਤਸਰ -ਤਰਨਤਾਰਨ 'ਚ ਵਾਪਰਿਆ ਵੱਡਾ ਹਾਦਸਾ, ਆਟੋ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
Published : Jul 3, 2025, 6:36 pm IST
Updated : Jul 3, 2025, 6:36 pm IST
SHARE ARTICLE
 ਆਟੋ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
ਆਟੋ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ

Amritsar News : ਆਟੋ ਦੀ ਬਰੇਕ ਫੇਲ੍ਹ ਹੋ ਜਾਣ ਕਾਰਨ ਵਾਪਰਿਆ ਹਾਦਸਾ

Amritsar News in Punjabi : ਅੰਮ੍ਰਿਤਸਰ -ਤਰਨਤਾਰਨ ਹਾਈਵੇ ’ਤੇ ਭਿਆਨਕ ਹਾਦਸਾ ਵਾਪਰਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ ’ਚ  5 ਵਿਅਕਤੀਆਂ ਦੀ ਮੌਤ ਅਤੇ 1 ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਆਟੋ ਦੀ ਬਰੇਕ ਫੇਲ੍ਹ ਹੋ ਜਾਣ ਕਾਰਨ ਵਾਪਰਿਆ ਹੈ। ਹਾਦਸੇ ਦੌਰਾਨ ਕਾਰ ਪਲਟੀਆਂ ਖਾਂਦੀ ਖੇਤਾਂ ’ਚ ਜਾ ਡਿੱਗੀ । ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਤਰਨ ਤਰਨ ਲਿਜਾਈਆਂ ਗਈਆਂ ਹਨ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

(For more news apart from Major accident in Amritsar-Tarn Taran, terrible collision between auto and car, 5 died, 1 injured News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM
Advertisement