Punjab News : ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਧੋਖਾ: ਲੈਂਡ ਪੂਲਿੰਗ ਨੀਤੀ ਕਿਸਾਨਾਂ 'ਤੇ ਸਿੱਧਾ ਹਮਲਾ ਹੈ - ਅਨਿਲ ਸਰੀਨ

By : BALJINDERK

Published : Jul 3, 2025, 5:30 pm IST
Updated : Jul 3, 2025, 5:30 pm IST
SHARE ARTICLE
Anil Sarin
Anil Sarin

Punjab News : "ਪਟਿਆਲਾ 'ਚ 1,150 ਏਕੜ ਤੋਂ ਵੱਧ ਖੇਤੀਯੋਗ ਜ਼ਮੀਨ ਖ਼ਤਰੇ ਵਿੱਚ ਹੈ, ਇਹ ਨੀਤੀ ਰੋਜ਼ੀ-ਰੋਟੀ ਨੂੰ ਤਬਾਹ ਕਰ ਦੇਵੇਗੀ"- ਪ੍ਰਨੀਤ ਕੌਰ

Punjab News in Punjabi : ਸੀਨੀਅਰ ਭਾਜਪਾ ਆਗੂ ਅਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਸ਼੍ਰੀ ਅਨਿਲ ਸਰੀਨ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਦਿਆਂ ਹੋਇਆ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਲੈਂਡ ਪੂਲਿੰਗ ਨੀਤੀ ਦੀ ਨਿੰਦਾ ਕੀਤੀ। ਪੰਜਾਬ ਭਰ ਵਿੱਚ 40,000 ਏਕੜ ਤੋਂ ਵੱਧ ਉਪਜਾਊ ਜ਼ਮੀਨ ਨੂੰ ਜ਼ਬਰਦਸਤੀ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਤੋਂ ਉਨ੍ਹਾਂ ਦੇ ਭਵਿੱਖ ਨੂੰ ਲੁੱਟਿਆ ਜਾ ਰਿਹਾ ਹੈ।"

ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਵੀ ਪਟਿਆਲਾ ਜ਼ਿਲ੍ਹੇ ਖਾਸ ਕਰਕੇ ਰਾਜਪੁਰਾ, ਸਨੌਰ, ਘਨੌਰ ਅਤੇ ਪਟਿਆਲਾ ਦਿਹਾਤੀ ਹਲਕਿਆਂ ਵਿੱਚ ਇਸ ਨੀਤੀ ਦੇ ਪ੍ਰਭਾਵ ਬਾਰੇ ਗੰਭੀਰ ਚਿੰਤਾ ਜਾਹਿਰ ਕੀਤੀ।

ਉਨ੍ਹਾਂ ਨੇ ਕਿਹਾ ਕਿ "ਇਕੱਲੇ ਪਟਿਆਲਾ ਵਿੱਚ ਇਸ ਅਖੌਤੀ ਪੂਲਿੰਗ ਮਾਡਲ ਦੇ ਤਹਿਤ ਕਿਸਾਨਾਂ ਤੋਂ 1,150 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਖੋਹੀ ਜਾ ਰਹੀ ਹੈ। ਸੈਂਕੜੇ ਪਿੰਡ ਆਪਣੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਗੁਆਉਣ ਦੇ ਕੰਢੇ ਖੜ੍ਹੇ ਹਨ। ਇਸ ਨਾਲ ਫਸਲਾਂ ਦੇ ਉਤਪਾਦਨ ਵਿੱਚ ਭਾਰੀ ਗਿਰਾਵਟ ਆਵੇਗੀ ਅਤੇ ਲੰਬੇ ਸਮੇਂ ਲਈ ਆਰਥਿਕ ਨੁਕਸਾਨ ਹੋਵੇਗਾ।"

(For more news apart from  The biggest fraud in the history of Punjab: Land pooling policy is a direct attack on farmers - Anil Sarin News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM
Advertisement