ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਲੰਬੀ ਮਾਮਲੇ 'ਚ SSP ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ
Published : Aug 3, 2021, 6:50 pm IST
Updated : Aug 3, 2021, 6:50 pm IST
SHARE ARTICLE
Punjab SC Commission
Punjab SC Commission

ਰਿਪੋਰਟ 11ਅਗਸਤ 2021 ਨੂੰ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਚੰਡੀਗੜ: ਸ਼੍ਰੀ ਮੁਕਤਸਰ ਸਾਹਿਬ  ਜ਼ਿਲ੍ਹੇ ਦੇ ਲੰਬੀ ਹਲਕੇ ਵਿੱਚ ਇਕ ਭੱਠੇ ਦੇ ਮਾਲਿਕ ਵਲੋਂ  ਦਲਿਤ ਨੌਜਵਾਨ ਨੂੰ ਟਰੈਕਟਰ ਨਾਲ ਬੰਨ੍ਹ ਕੇ ਕੁੱਟਮਾਰ ਕਰਨ  ਦੀ ਘਟਨਾ ਸਬੰਧੀ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ  ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ  ਰਿਪੋਰਟ 11ਅਗਸਤ 2021 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement