ਪੰਜਾਬ ’ਚ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ
Published : Aug 3, 2023, 10:06 am IST
Updated : Aug 3, 2023, 10:06 am IST
SHARE ARTICLE
photo
photo

ਇਹ ਚੋਣਾਂ 1 ਨਵੰਬਰ 2023 ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆਂ

 

ਚੰਡੀਗੜ੍ਹ : ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਚੋਣ ਪਹਿਲੀ ਨਵੰਬਰ 2023 ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ । ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ  । ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ।

photo

photo

photo

photo

photo

 

 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement