ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫ਼ਾਸ਼ 

By : KOMALJEET

Published : Aug 3, 2023, 2:13 pm IST
Updated : Aug 3, 2023, 2:13 pm IST
SHARE ARTICLE
Counter-intelligence busted a drug smuggling racket from across the border
Counter-intelligence busted a drug smuggling racket from across the border

6 ਕਿਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫ਼ਤਾਰ 

1.5 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ 
ਅੰਮ੍ਰਿਤਸਰ :
ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਇਕ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦੱਬੇ ਮਾਂ-ਪੁੱਤ 

ਇਸ ਬਾਰੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ,'' ਅੰਮ੍ਰਿਤਸਰ, ਪੰਜਾਬ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਨਸ਼ਾ ਤਸਕਰ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ।''

ਇਹ ਵੀ ਪੜ੍ਹੋ: ਦੁਬਈ ’ਚ ਭਾਰਤੀ ਪ੍ਰਵਾਸੀ ਦੀ ਲੱਗੀ 45 ਕਰੋੜ ਰੁਪਏ ਦੀ ਲਾਟਰੀ 

ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਐਸ.ਓ.ਸੀ. ਦੀ ਟੀਮ ਨੇ ਨਸ਼ਾ ਤਸਕਰ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦਸਿਆ ਕਿ ਜ਼ਬਤ ਕੀਤੀ ਗਈ ਖੇਪ ਪਾਕਿਸਤਾਨ ਤੋਂ ਆਈ ਸੀ। ਫਿਲਹਾਲ ਐਸ.ਐਸ.ਓ.ਸੀ ਦੀ ਟੀਮ ਤਸਕਰ ਦੇ ਅਗਾਂਹ-ਵਧੂ ਸੰਪਰਕਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement