ਪੰਜਾਬ ਦੀਆਂ 2 ’ਵਰਸਿਟੀਆਂ ਦੇ VCs ਦਾ ਕਾਰਜਕਾਲ 6 ਮਹੀਨੇ ਲਈ ਵਧਾਇਆ

By : KOMALJEET

Published : Aug 3, 2023, 3:32 pm IST
Updated : Aug 3, 2023, 3:34 pm IST
SHARE ARTICLE
The tenure of VCs of 2 Universities of Punjab has been extended for 6 months
The tenure of VCs of 2 Universities of Punjab has been extended for 6 months

GNDU ਅੰਮ੍ਰਿਤਸਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ VC ਦੇ ਕਾਰਜਕਾਲ ’ਚ ਹੋਇਆ ਇਜ਼ਾਫ਼ਾ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿਤੀ ਮਨਜ਼ੂਰੀ

notificationnotification
ਚੰਡੀਗੜ੍ਹ : ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦਾ ਕਾਰਜਕਾਲ ਛੇ ਮਹੀਨੇ ਲਈ ਵਧਾਇਆ ਗਿਆ ਹੈ। ਜੀ.ਐਨ.ਡੀ.ਯੂ. ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿਚ ਛੇ ਮਹੀਨੇ ਦਾ ਵਾਧਾ ਕੀਤਾ ਗਿਆ ਹੈ। 

notification notification

ਇਹ ਵੀ ਪੜ੍ਹੋ: ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫ਼ਾਸ਼ 

ਇਸ ਤੋਂ ਇਲਾਵਾ ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਦੇ ਕਾਰਜਕਾਲ ਵਿਚ ਵੀ ਛੇ ਮਹੀਨੇ ਦਾ ਇਜ਼ਾਫ਼ਾ ਕੀਤਾ ਗਿਆ ਹੈ। ਵਾਈਸ ਚਾਂਸਲਰਾਂ ਦੇ ਕਾਰਜਕਾਲ ਵਿਚ ਵਾਧੇ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮਨਜ਼ੂਰੀ ਦਿਤੀ ਗਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement