Amritsar News : ਮੰਤਰੀ ਕੁਲਦੀਪ ਸਿੰਘ ਧਾਲੀਵਾਲ SHO ਅਮਨਜੋਤ ਕੌਰ ਦਾ ਹਾਲ ਜਾਨਣ ਲਈ ਅੰਮ੍ਰਿਤਸਰ ਹਸਪਤਾਲ ਪਹੁੰਚੇ

By : BALJINDERK

Published : Aug 3, 2024, 7:55 pm IST
Updated : Aug 3, 2024, 7:55 pm IST
SHARE ARTICLE
ਮੰਤਰੀ ਕੁਲਦੀਪ ਸਿੰਘ ਧਾਲੀਵਾਲ SHO ਅਮਨਜੋਤ ਕੌਰ ਦਾ ਹਸਪਤਾਲ ’ਚ ਹਾਲ ਚਾਲ ਪੁੱਛਦੇ ਹੋਏ
ਮੰਤਰੀ ਕੁਲਦੀਪ ਸਿੰਘ ਧਾਲੀਵਾਲ SHO ਅਮਨਜੋਤ ਕੌਰ ਦਾ ਹਸਪਤਾਲ ’ਚ ਹਾਲ ਚਾਲ ਪੁੱਛਦੇ ਹੋਏ

Amritsar News : ਉਨ੍ਹਾਂ ਦੀ ਬਹਾਦਰੀ ਦੇਖ 15 ਅਗਸਤ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਕਹੀ ਗੱਲ 

Amritsar News : ਅੱਜ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਐਸਐਚਓ ਦਾ ਹਾਲ ਜਾਨਣ ਲਈ ਪਹੁੰਚੇ। ਇਸ ਮੌਕੇ ’ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਮਨਜੋਤ ਕੌਰ ਵੱਲੋਂ ਸ਼ਰਾਰਤੀ ਅਨਸਰਾਂ ਦਾ ਬੜੀ ਬਹਾਦਰੀ ਦੇ ਨਾਲ ਸਾਹਮਣਾ ਕੀਤਾ ਗਿਆ ਹੈ।

ਇਹ ਵੀ ਪੜੋ:Taj Mahal News : ਤਾਜ ਮਹਿਲ 'ਚ ਗੰਗਾ ਜਲ ਚੜ੍ਹਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ  

ਇਸ ਕਰਕੇ 15 ਅਗਸਤ ਨੂੰ ਅਮਨਜੋਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੋਲ ਸਿਫਾਰਸ਼ ਭੇਜ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਪੰਜਾਬ ਦੀਆਂ ਧੀਆਂ ਬਹੁਤ ਬਹਾਦਰ ਹਨ ਅਤੇ ਪੁਲਿਸ ਦੇ ਕਈ ਉੱਚੇ ਰੈਂਕਾਂ ਦੇ ਉੱਪਰ ਆਪਣਾ ਫਰਜ਼ ਪੂਰੀ ਅਤੇ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾ ਰਹੀਆਂ ਹਨ।

ਇਹ ਵੀ ਪੜੋ:Chandigarh News : ਵਿਜੀਲੈਂਸ ਬਿਊਰੋ ਨੇ PNRC ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ SHO ਅਮਨਜੋਤ ਕੌਰ ’ਤੇ ਨਾਕੇ ਦੌਰਾਨ ਹਮਲੇ ’ਚ ਗੰਭੀਰ ਜ਼ਖਮੀ ਹੋ ਗਈ ਸੀ। ਕੁਝ ਲੋਕਾਂ ਨੇ ਦਾਤਰਾਂ ਨਾਲ ਐਸਐਚਓ ਅਮਨਜੋਤ ਕੌਰ ਉਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਐਸਐਚਓ ਗੰਭੀਰ ਜ਼ਖ਼ਮੀ ਹੋ ਗਈ। 

(For more news apart from  Minister Kuldeep Singh Dhaliwal reached Amritsar Hospital to know the condition of SHO Amanjot Kaur News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement