Speaker Kultar Sandhawan News: ਕੇਂਦਰ ਨੇ CM ਮਾਨ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੂੰ ਵੀ ਨਹੀਂ ਦਿੱਤੀ ਅਮਰੀਕਾ ਜਾਣ ਦੀ ਮਨਜ਼ੂਰੀ

By : GAGANDEEP

Published : Aug 3, 2024, 10:53 am IST
Updated : Aug 3, 2024, 11:40 am IST
SHARE ARTICLE
The Center did not even allow Speaker Kultar Sandhawan to go to America
The Center did not even allow Speaker Kultar Sandhawan to go to America

Speaker Kultar Sandhawan News: ਨੈਸ਼ਨਲ ਲੇਜਿਸਲੇਟਰਸ ਕਾਨਫਰੰਸ 'ਚ ਸਪੀਕਰ ਪੰਜਾਬ ਨੇ ਲੈਣਾ ਸੀ ਹਿੱਸਾ

The Center did not even allow Speaker Kultar Sandhawan to go to America: ਕੇਂਦਰ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਨੂੰ ਜਵਾਬ ਦੇ ਦਿਤਾ ਹੈ। ਮੁੱਖ ਮੰਤਰੀ ਪੰਜਾਬ ਤੋਂ ਬਾਅਦ ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਸਪੀਕਰ ਪੰਜਾਬ ਨੇ ਨੈਸ਼ਨਲ ਲੈਜਿਸਲੇਟਰਜ਼ ਕਾਨਫਰੰਸ ਵਿੱਚ ਹਿੱਸਾ ਲੈਣਾ ਸੀ।

ਇਹ ਵੀ ਪੜ੍ਹੋ: Mohali News: ਬਜ਼ੁਰਗ ਨੂੰ ਮਾਰਨ ਤੋਂ ਬਾਅਦ ਮੁੰਡੇ ਗੱਡੀ 'ਚ ਕੁੜੀਆਂ ਨੂੰ ਛੱਡ ਕੇ ਹੋਏ ਫਰਾਰ, ਅੱਗੋਂ ਕੁੜੀਆਂ ਨੇ ਵੀ ਪੁਲਿਸ ਨੂੰ

ਇਸ ਕਾਨਫਰੰਸ ਵਿੱਚ ਭਾਰਤ ਤੋਂ 50 ਤੋਂ ਵੱਧ ਵਿਧਾਇਕ ਅਤੇ ਸਪੀਕਰ ਜਾ ਰਹੇ ਹਨ। ਇਹ ਕਾਨਫਰੰਸ 4 ਤੋਂ 7 ਅਗਸਤ ਤੱਕ ਅਮਰੀਕਾ ਵਿੱਚ ਹੋਣੀ ਹੈ। ਅਮਰੀਕਾ ਅਤੇ ਹੋਰ ਦੇਸ਼ਾਂ ਦੇ ਲਗਭਗ 5000 ਵਿਧਾਇਕ ਹਿੱਸਾ ਲੈ ਰਹੇ ਹਨ। ਕੇਰਲ ਅਤੇ ਕਰਨਾਟਕ ਦੇ ਬੁਲਾਰਿਆਂ ਨੂੰ ਵੀ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Darbar Sahib Langar Hall: ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਹਾਦਸਾ, ਦਾਲ ਦੇ ਕੜਾਹੇ 'ਚ ਡਿੱਗਿਆ ਸੇਵਾਦਾਰ  

ਸਪੀਕਰ ਕੁਲਤਾਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਮਨਜ਼ੂਰੀ ਨਾ ਦੇਣਾ, ਕੋਈ ਸਿਆਸੀ ਏਜੰਡਾ ਲੱਗਦਾ ਹੈ। ਦੱਸ ਇਸ ਤੋਂ ਭਲਕੇ ਪੈਰਿਸ ਉਲੰਪਿਕ ਵਿੱਚ ਹੋਣ ਵਾਲੇ ਭਾਰਤ ਦੇ ਹਾਕੀ ਮੈਚ ਨੂੰ ਵੇਖਣ ਲਈ ਸੀਐਮ ਮਾਨ ਨੇ ਪੈਰਿਸ ਜਾਣਾ ਸੀ ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from The Center did not even allow Speaker Kultar Sandhawan to go to America , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement