
Patiala Accident News : ਜ਼ਖ਼ਮੀਆਂ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ
Patiala Accident News : ਪਟਿਆਲਾ 'ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੋ ਵਾਹਨਾਂ ਵਰਨਾ ਤੇ ਛੋਟੇ ਹਾਥੀ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ। ਦੋਵੇਂ ਗੱਡੀਆਂ ਦੇ ਪਰਖੱਚੇ ਉੱਡ ਗਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
(For more news apart from A violent collision between car and small elephant in Patiala News in Punjabi, stay tuned to Rozana Spokesman)