Gurdaspur News: ਸਾਊਦੀ ਅਰਬ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਦੀ ਮੌਤ
Published : Aug 3, 2025, 11:18 am IST
Updated : Aug 3, 2025, 1:13 pm IST
SHARE ARTICLE
Punjabi dies of heart attack in Saudi Arabia Gurdaspur News
Punjabi dies of heart attack in Saudi Arabia Gurdaspur News

Gurdaspur News: ਰੋਜ਼ੀ ਰੋਟੀ ਲਈ ਗਿਆ ਸੀ ਵਿਦੇਸ਼

Punjabi dies of heart attack in Saudi Arabia Gurdaspur News:  ਵਿਦੇਸ਼ 'ਚੋਂ ਹਰ ਰੋਜ਼ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਕਸਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਸਾਊਦੀ ਅਰਬ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ 27 ਸਾਲਾਂ ਗਗਨਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਗੁਰਦਾਸਪੁਰ ਦੇ ਪਿੰਡ ਕੋਟਲੀ ਸੂਰਤ ਮੱਲੀ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਰੋਜ਼ੀ ਰੋਟੀ ਲਈ ਇਕ ਸਾਲ ਪਹਿਲਾਂ ਸਾਊਦੀ ਅਰਬ ਗਿਆ ਸੀ ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮ੍ਰਿਤਕ ਗਗਨਦੀਪ ਸਿੰਘ ਆਪਣੇ ਪਿੰਡ ਵਿਚ ਗਗਨ ਭਲਵਾਨ ਵਜੋਂ ਜਾਣਿਆ ਜਾਂਦਾ ਸੀ। ਨੌਜਵਾਨ ਆਪਣੇ ਇਲਾਕੇ ਵਿਚ ਆਪਣੀ ਭਲਵਾਨੀ ਦੇ ਜੌਹਰ  ਵਿਖਾ ਚੁੱਕਿਆ ਸੀ। ਨੌਜਵਾਨ ਦੇ ਭਰਾ ਦੀ ਮੌਤ ਤੋਂ ਬਾਅਦ ਉਹ ਆਪਣੇ ਮਾਪਿਆਂ ਦਾ ਇਕਲੌਤ ਸਹਾਰਾ ਸੀ। ਪਰਿਵਾਰ ਵੱਲੋਂ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਕੋਲੋਂ ਗਗਨਦੀਪ ਸਿੰਘ ਦੀ ਲਾਸ਼ ਨੂੰ ਵਿਦੇਸ਼ ਤੋਂ ਪੰਜਾਬ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। 
 

"(For more news apart from “Manish Sharma joins New Zealand Police , ” stay tuned to Rozana Spokesman.)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement