ਗੁਰੂ ਸਾਹਿਬ ਬਾਰੇ ਨੌਜਵਾਨ ਨੇ ਬੋਲਿਆ ਗਲਤ!
Published : Sep 3, 2019, 3:28 pm IST
Updated : Sep 3, 2019, 3:28 pm IST
SHARE ARTICLE
Youth speak wrong about Guru Sahib!
Youth speak wrong about Guru Sahib!

ਨੱਕ ਨਾਲ ਲਕੀਰਾਂ ਕੱਢ ਕੇ ਗਲਤੀ ਦੀ ਮੰਗੀ ਮੁਆਫੀ

ਕੁਰਾਲੀ- ਸ਼ੋਸ਼ਲ ਮੀਡੀਆ 'ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ ਜਿਸ ਵਿਚ  ਇਕ ਵਿਅਕਤੀ ਧਰਤੀ ਉੱਤੇ ਨੱਕ ਰਗੜ-ਰਗੜ ਕੇ ਲਕੀਰਾਂ ਕੱਢ ਰਿਹਾ ਹੈ। ਜਿਸ ਨੇ ਸਿਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਤਸਵੀਰਾਂ ਕੁਰਾਲੀ ਦੇ ਥਾਣੇ ਦੇ ਬਾਹਰ ਦੀਆਂ ਹਨ। ਜਿਥੇ ਨੌਜਵਾਨ ਵੱਲੋਂ ਸਿੱਖ ਸੰਗਤ ਤੇ ਪੁਲਿਸ ਅਧਿਕਾਰੀਆਂ ਸਾਹਮਣੇ ਆਪਣੀ ਗਲਤੀ ਦੀ ਮੁਆਫੀ ਮੰਗੀ ਹਈ ਹੈ।

ਮਿਲੀ ਜਾਣਕਾਰੀ ਮੁਤਾਬਕ ਇਸ ਨੌਜਵਾਨ ਨੇ ਫੇਸਬੁੱਕ 'ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਬਾਰੇ ਗਲਤ ਕੁਮੈਂਟ ਕੀਤਾ ਸੀ। ਜਿਸ ਤੋਂ ਬਾਅਦ ਇਸ ਨੌਜਵਾਨ ਨੇ ਨੱਕ ਨਾਲ ਲਕੀਰਾਂ ਕੱਢ ਕੇ ਗਲਤੀ ਦੀ ਮਾਫੀ ਮੰਗ ਲਈ ਹੈ। ਇਸ ਨੌਜਵਾਨ ਨੇ ਅੱਗੇ ਤੋਂ ਅਜਿਹੀ ਗਲਤੀ ਨਾ ਕਰਨ ਦਾ ਪ੍ਰਣ ਲੈ ਲਿਆ ਹੈ ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਵੱਲੋਂ ਕੀਤੀ ਗਲਤੀ ਲਈ ਉਨ੍ਹਾਂ ਨੂੰ ਸਾਰੀ ਉਮਰ ਲਈ ਪਛਤਾਉਂਣਾ ਪੈ ਸਕਦਾ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement