ਦੇਸ਼ 'ਚ ਕੋਵਿਡ-19 ਨਾਲ ਪੀੜਤਾਂ ਦਾ ਅੰਕੜਾ 37 ਲੱਖ ਦੇ ਪਾਰ, 78 ਹਜ਼ਾਰ ਤੋਂ ਵੱਧ ਨਵੇਂ ਮਾਮਲੇ
Published : Sep 3, 2020, 1:40 am IST
Updated : Sep 3, 2020, 1:40 am IST
SHARE ARTICLE
image
image

ਦੇਸ਼ 'ਚ ਕੋਵਿਡ-19 ਨਾਲ ਪੀੜਤਾਂ ਦਾ ਅੰਕੜਾ 37 ਲੱਖ ਦੇ ਪਾਰ, 78 ਹਜ਼ਾਰ ਤੋਂ ਵੱਧ ਨਵੇਂ ਮਾਮਲੇ

ਨਵੀਂ ਦਿੱਲੀ, 2 ਸਤੰਬਰ : ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਵਿਡ 19 ਦੇ 78 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲਿਆਂ ਦੀ ਗਿਣਤੀ ਘੱਟ ਰਹਿਣ ਨਾਲ ਸਰਗਰਮ ਮਾਮਲੇ 15 ਹਜ਼ਾਰ ਤੋਂ ਜ਼ਿਆਦਾ ਵੱਧ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਬੁਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 62,026 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 29,01,909 ਹੋ ਗਈ ਹੈ। ਇਸ ਦੌਰਾਨ ਕੋਰੋਨਾ ਵਾਇਰਸ ਦੇ 78,357 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 37,69,524 ਹੋ ਗਿਆ। ਸਿਹਤਯਾਬ ਹੋਣ ਵਾਲਿਆਂ ਦੀ ਤੁਲਨਾ 'ਚ ਵਾਇਰਸ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 15,286 ਵੱਧ ਕੇ 8,01,282 ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 1,045 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 66,333 ਹੋ ਗਈ ਹੈ। ਸਰਗਰਮ ਮਾਮਲੇ 21.26 ਫ਼ੀ ਸimageimageਦੀ ਅਤੇ ਠੀਕ ਹੋਣ ਵਾਲਿਆਂ ਦੀ ਦਰ 76.98 ਫ਼ੀ ਸਦੀ ਹੈ, ਜਦੋਂ ਕਿ ਮ੍ਰਿਤਕਾਂ ਦੀ ਦਰ 1.76 ਫ਼ੀ ਸਦੀ ਹੈ।    (ਪੀਟੀਆਈ)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement