ਖ਼ਬਰਾਂ |

ਤਾਜ਼ਾ |

ਹਲਕਾ ਅਟਾਰੀ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਵਿਅਕਤੀ ਦੀ ਹੋਈ ਮੌਤ

By : GAGANDEEP

Published : Sep 3, 2023, 5:54 pm IST
Updated : Sep 3, 2023, 5:54 pm IST
SHARE ARTICLE
photo
photo

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਰਿਹਾ ਵੱਧ

 

ਅਟਾਰੀ: ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਦਿਨੋ ਦਿਨ ਵੱਧ ਰਹੇ ਹਨ।  ਹਰ ਰੋਜ਼ ਨੌਜਵਾਨ ਇਸ ਦੀ ਭੇਟ ਚੜ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ  ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਝੀਤਾ ਚੇਤ ਸਿੰਘ ਵਾਲਾ ਤੋਂ ਆਈ ਹੈ। ਜਿਥੇ ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਇਕ ਵਿਅਕਤੀ ਦੀ ਵੱਧ ਮਾਤਰਾ ਵਿਚ ਨਸ਼ੇ ਦਾ ਸੇਵਨ ਕਰਨ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ (38 ਸਾਲ) ਵਜੋਂ ਹੋਈ ਹੈ। ਮ੍ਰਿਤਕ ਦੇ ਪ੍ਰਵਾਰ ਦਾ ਰੋ-ਰੋ ਬੁਰਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement