Abohar News: ਅਬੋਹਰ 'ਚ ਸਰਵਿਸ ਰਾਈਫਲ ਤੋਂ ਗੋਲੀ ਲੱਗਣ ਨਾਲ ਏਅਰਫੋਰਸ ਜਵਾਨ ਦੀ ਮੌਤ
Published : Sep 3, 2024, 2:12 pm IST
Updated : Sep 3, 2024, 4:54 pm IST
SHARE ARTICLE
Air Force jawan dies due to bullet from service rifle in Abohar
Air Force jawan dies due to bullet from service rifle in Abohar

Abohar News: ਏਅਰਫੋਰਸ ਸਟੇਸ਼ਨ 'ਤੇ ਸੀ ਤਾਇਨਾਤ

Air Force jawan dies due to bullet from service rifle in Abohar: ਅਬੋਹਰ ਦੇ ਏਅਰਫੋਰਸ ਸਟੇਸ਼ਨ 'ਤੇ ਤਾਇਨਾਤ ਏਅਰ ਫੋਰਸ ਦੇ ਜਵਾਨ ਦੀ ਬੀਤੀ ਰਾਤ ਡਿਊਟੀ ਦੌਰਾਨ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: ਜੱਗੂ ਭਗਵਾਨਪੁਰੀਆ ਦੇ ਖ਼ਾਸ ਗੁਰਗੇ ਕਨੂੰ ਗੁੱਜਰ ਦਾ ਜਲੰਧਰ ਪੁਲਿਸ ਵੱਲੋਂ ਐਨਕਾਉਂਟਰ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਉਨ੍ਹਾਂ ਨੂੰ ਏਅਰ ਫੋਰਸ ਸਟੇਸ਼ਨ ਤੋਂ ਫੋਨ ਆਇਆ ਕਿ ਸਾਰਜੈਂਟ ਸੰਜੀਤ ਕੁਮਾਰ ਸਿੰਘ ਦੀ ਡਿਊਟੀ ਦੌਰਾਨ ਆਪਣੀ ਹੀ ਸਰਵਿਸ ਰਾਈਫਲ ਤੋਂ ਗੋਲੀ ਚੱਲਣ ਕਾਰਨ ਅਚਾਨਕ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Panthak News: ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ, ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਨਾ ਕਰਨ ਦੀ ਦਿਤੀ ਹਦਾਇਤ 

ਜਿਸ 'ਤੇ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਮ੍ਰਿਤਕ ਮੂਲ ਰੂਪ ਵਿੱਚ ਬਿਹਾਰ ਦਾ ਵਸਨੀਕ ਸੀ ਅਤੇ ਅਬੋਹਰ ਦੇ ਪ੍ਰਿਆ ਐਨਕਲੇਵ ਵਿਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Air Force jawan dies due to bullet from service rifle in Abohar, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement