TarnTaran Soldier Martyred: ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਪੁੱਤ ਹੋਇਆ ਸ਼ਹੀਦ, ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਸੀ ਫੌਜੀ
Published : Sep 3, 2024, 10:13 am IST
Updated : Sep 3, 2024, 10:13 am IST
SHARE ARTICLE
TarnTaran Soldier Martyred News in punjabi
TarnTaran Soldier Martyred News in punjabi

TarnTaran Soldier Martyred: ਜੰਮੂ ਕਸ਼ਮੀਰ ਵਿਖੇ ਤੈਨਾਤ ਸੀ ਸ਼ਹੀਦ ਫੌਜੀ

TarnTaran Soldier Martyred News in punjabi  : ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਸ਼ਹੀਦ ਫੌਜੀ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਬੁਰਜ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Batala News: ਵਿਆਹ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਗਏ ਨਵ-ਵਿਆਹੇ ਜੋੜੇ ਨਾਲ ਵਾਪਰਿਆ ਹਾਦਸਾ, ਲੜਕੀ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਫੌਜੀ ਕੁਲਦੀਪ ਸਿੰਘ ਜੋ ਬੀਤੇ ਦਿਨ ਜੰਮੂ ਕਸ਼ਮੀਰ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਆਪਣੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਂਦੇ ਹੋਏ ਸ਼ਹੀਦੀ ਜਾਮ ਪੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉਥੇ ਪਿੰਡ ਵਿਚ ਵੀ ਮਾਤਮ ਪੱਸਰ ਗਿਆ ਹੈ। 

ਇਹ ਵੀ ਪੜ੍ਹੋ: RRB NTPC Recruitment 2024: ਜਾਰੀ ਹੋਇਆ RRB ਨੋਟੀਫਿਕੇਸ਼ਨ, 11 ਹਜ਼ਾਰ ਤੋਂ ਵੱਧ ਅਸਾਮੀਆਂ 'ਤੇ ਹੋਵੇਗੀ ਭਰਤੀ, 12ਵੀਂ ਪਾਸ ਵਾਲੇ ਕਰਨ ਅਪਲਾਈ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from TarnTaran Soldier Martyred News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement