Punjab News : 5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ

By : BALJINDERK

Published : Sep 3, 2025, 8:34 pm IST
Updated : Sep 3, 2025, 8:34 pm IST
SHARE ARTICLE
5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ
5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ

Punjab News : ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ, ਮੀਟਿੰਗ 'ਚ ਹੜ੍ਹਾਂ ਸਬੰਧੀ ਜਾਇਜ਼ਾ ਲਿਆ ਜਾਵੇਗਾ।

Punjab News in Punjabi : ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ’ਚ ਹੜ੍ਹਾਂ ਸਬੰਧੀ ਜਾਇਜ਼ਾ ਲਿਆ ਜਾਵੇਗਾ।

1

 (For more news apart from  Important Punjab Cabinet meeting to be held on September 5 News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement