ਜਲਾਲਾਬਾਦ ਜ਼ਿਮਨੀ ਚੋਣਾਂ ਨੂੰ ਲੈਕੇ ਕਾਂਗਰਸੀ ਆਗੂਆਂ ਦੀ ਬੈਠਕ
Published : Oct 3, 2019, 4:56 pm IST
Updated : Oct 3, 2019, 4:56 pm IST
SHARE ARTICLE
Jalalabad
Jalalabad

ਪੰਜਾਬ ਦੇ 4 ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ ਵਿਚ ਨੌਜਵਾਨ ਮੋਰਚੇ ਜਰਨਲ ਸਕੱਤਰ

ਜਲਾਲਾਬਾਦ : ਪੰਜਾਬ ਦੇ 4 ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ ਵਿਚ ਨੌਜਵਾਨ ਮੋਰਚੇ ਜਰਨਲ ਸਕੱਤਰ ਜਗਜੀਤ ਸਿੰਘ ਹੈਨੀ ਫੱਤਣ ਦੀ ਅਗਵਾਈ ਵਿਚ ਕਾਂਗਰਸ ਵਰਕਰਾਂ ਨੇ ਇਕ ਮੀਟਿੰਗ ਕੀਤੀ ਅਤੇ ਹਲਕਾ ਜਲਾਲਾਬਾਦ ਵਿਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਪ੍ਰਚਾਰ ਕੀਤਾ ਅਤੇ ਹਲਕੇ ਵਿਚ ਰਮਿੰਦਰ ਆਮਲਾ ਨੂੰ ਵੋਟ ਪਾਕੇ ਜੇਤੂ ਬਣਾਉਣ ਦੀ ਅਪੀਲ ਕੀਤੀ।

JalalabadJalalabad

ਹਨੀ ਫੱਤਣਵਾਲਾ ਨੇ ਕਿਹਾ ਕਿ ਉਨ੍ਹਾਂ ਨੇ ਮਨਪ੍ਰੀਤ ਬਾਦਲ ਦੀ ਪਾਰਟੀ ਲਈ ਚੰਗਾ ਕੰਮ ਕਰਨਾ ਹੈ ਅਤੇ ਜਲਦਾਬਾਦ ਦੀ ਚੋਣ ਜਿੱਤਕੇ ਕੈਪਟਨ ਸਾਬ੍ਹ ਦੀ ਝੋਲੀ ਪਾਉਣੀ ਹੈ। ਦੱਸ ਦਈਏ ਕਿ ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਤੇ ਕਾਂਗਰਸ ਵਲੋਂ ਜਿੱਤ ਦਾ ਪੂਰੀ ਤਰ੍ਹਾਂ ਦਾਅਵਾ ਕੀਤਾ ਜਾ ਚੁੱਕਿਆ ਹੈ।

JalalabadJalalabad

ਜੋ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਦਾਖਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਾਇਆ ਸੀ। ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਅੱਡੀ ਚੋਟੀ ਦਾ ਜ਼ੋਰ ਲੱਗਿਆ ਹੋਇਆ ਹੈ ਪਰ ਇਹ ਜ਼ੋਰ ਕਿਸ ਨੂੰ ਸੀਟਾਂ ਦਾ ਦਾਅਵੇਦਾਰ ਬਣਾਉਂਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement