
ਕੋਵਿਡ -19 ਟੀਕਾ 2021 'ਚ ਪਤਝੜ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਨਹੀਂ: ਮਾਹਰ
ਨਵੀਂ ਦਿੱਲੀ, 2 ਅਕਤੂਬਰ : ਕੋਰੋਨਾ ਵਾਇਰਸ ਗਲੋਬਲ ਮਹਾਂਮਾਰੀ ਟੀਕਾ ਵਿਕਸਤ ਕਰਨ ਲਈ ਕੰਮ ਕਰ ਰਹੇ ਮਾਹਰਾਂ ਦਾ ਕਹਿਣਾ ਹੈ ਕਿ ਕੋਵਿਡ -19 ਲਈ ਪ੍ਰਭਾਵੀ ਟੀਕੇ 2021 ਦੇ ਪਤਝੜ ਦੇ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਉਪਲਬਧ ਹੋਣ ਦੀ ਕੋਈ ਸੰਭਾਵਨਾ ਨਹੀਂ। ਕੈਨੇਡਾ 'ਚ ਮੈਕਗਿਲ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਟੀਕੇ ਵਿਕਸਤ ਕਰਨ ਲਈ ਕੰਮ ਕਰ ਰਹੇ 28 ਮਾਹਰਾਂ ਨੂੰ ਲੈ ਕੇ ਸਰਵੇਖਣ ਕੀਤਾ। ਇਸ ਸਰਵੇਖਣ 'ਚ ਸ਼ਾਮਲ ਕੀਤੇ ਗਏ ਮਾਹਰ ਜ਼ਿਆਦਾਤਰ