ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 12 ਅਕਤੂਬਰ ਤੋਂ ਰੀਅਪੀਅਰ ਪੇਪਰ ਸ਼ੁਰੂ
Published : Oct 3, 2020, 12:54 pm IST
Updated : Oct 3, 2020, 12:54 pm IST
SHARE ARTICLE
GNDU EXAM
GNDU EXAM

ਯੂਨੀਵਰਸਿਟੀ ਵੱਲੋਂ ਦੂਜੇ ਤੇ ਚੌਥੇ ਸਮੈਸਟਰ ਦੀਆਂ ਰੀਅਪੀਅਰ ਪ੍ਰੀਖਿਆਵਾਂ (ਥਿਊਰੀ) 12 ਅਕਤੂਬਰ ਤੋਂ ਲਈਆਂ ਜਾ ਰਹੀਆਂ

ਕੋਰੋਨਾ ਵਾਇਰਸ ਕਰਕੇ ਦੇਸ਼ ਭਰ 'ਚ ਸਕੂਲ ਕਾਲਜ ਮਾਰਚ ਤੋਂ ਬੰਦ ਹੈ ਪਰ ਸਰਕਾਰ ਵੱਲੋਂ ਹੁਣ ਸਕੂਲ 15 ਅਕਤੂਬਰ ਤੱਕ ਸਕੂਲ ਖੋਲ੍ਹੇ ਜਾਉਣ ਦੀ ਉਮੀਦ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਨਲੌਕ 5 ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।  ਬਹੁਤੇ ਰਾਜਾਂ ਵਿਚ ਸਕੂਲ ਅਜੇ ਵੀ ਬੰਦ ਹਨ। ਕੁਝ ਰਾਜ ਸਕੂਲ ਖੋਲ੍ਹਣ ਲਈ ਕੇਂਦਰ ਵੱਲੋਂ ਹਰੀ ਝੰਡੀ ਉਡੀਕ ਕਰ ਰਹੇ ਹਨ। ਹਦਾਇਤਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਕਲਾਸਾਂ ਦੇ ਦੂਜੇ ਤੇ ਚੌਥੇ ਸਮੈਸਟਰ ਦੇ ਰੀਅਪੀਅਰ ਪੇਪਰ 12 ਅਕਤੂਬਰ ਤੋਂ ਲਏ ਜਾ ਰਹੇ ਹਨ।

GNDUGNDU

ਦੇਖੋਂ ਪੂਰਾ ਪੱਤਰ 
ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਭੀ ਇਸ ਬਾਰੇ ਸੂਚਿਤ ਕਰ ਦਿੱਤੋ ਗਿਆ ਹੈ। ਜੀਐੱਨਡੀਯੂ ਦੇ ਡਿਪਟੀ ਰਜਿਸਟਰਾਰ ਐੱਚਐੱਸ ਭਿੰਡਰ ਵੱਲੋਂ ਸਬੰਧਤ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਵੱਲੋਂ ਦੂਜੇ ਤੇ ਚੌਥੇ ਸਮੈਸਟਰ ਦੀਆਂ ਰੀਅਪੀਅਰ ਪ੍ਰੀਖਿਆਵਾਂ (ਥਿਊਰੀ) 12 ਅਕਤੂਬਰ ਤੋਂ ਲਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੀ ਡੇਟਸ਼ੀਟ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਪਾ ਦਿੱਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement