
ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਦਸ ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ।
ਸ਼ਾਹਪੁਰ ਕਲਾਂ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਦਸ ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ। ਇਸ ਦੌਰਾਨ 600 ਤੋਂ ਵਧੇਰੇ ਕਿਸਾਨ ਸ਼ਹੀਦ (Tragic news from Kisan Morcha) ਹੋ ਗਏ ਹਨ।
Farmer protest
ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਸ਼ਾਹਪੁਰ ਕਲਾਂ ਦੇ ਨੌਜਵਾਨ ਕਿਸਾਨ ਦੀ ਮੌਤ ਹੋ ਗਈ।
Death
ਮ੍ਰਿਤਕ ਕਿਸਾਨ ਦੀ ਮੌਤ ਅਮਨਦੀਪ ਸਿੰਘ (ਅਮਨਾ) ਵਜੋਂ ਹੋਈ ਹੈ। ਦੱਸ ਦੇਈਏ ਕਿ ਮ੍ਰਿਤਕ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਅਹਿਮ ਜ਼ਿੰਮੇਵਾਰੀ ਨਿਭਾ ਰਿਹਾ ਸੀ।
Amanpreet Singh