ਅਕਤੂਬਰ ਮਹੀਨੇ 'ਚ ਪੰਜਾਬ ਵਿਚ 11 ਦਿਨ ਬੰਦ ਰਹਿਣਗੇ ਸਕੂਲ ਤੇ ਬੈਂਕ 
Published : Oct 3, 2023, 2:20 pm IST
Updated : Oct 3, 2023, 2:20 pm IST
SHARE ARTICLE
Bank Holidays
Bank Holidays

ਇਸ ਵਿਚ ਐਤਵਾਰ ਅਤੇ ਦੂਜੇ ਸ਼ਨੀਵਾਰ ਦੀ ਛੁੱਟੀ ਵੀ ਸ਼ਾਮਲ ਹੈ

ਚੰਡੀਗੜ੍ਹ - ਪੰਜਾਬ ਸਰਕਾਰ ਨੇ ਅਕਤੂਬਰ ਮਹੀਨੇ ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਪੰਜਾਬ ਵਿਚ 11 ਦਿਨਾਂ ਲਈ ਵਿੱਦਿਅਕ-ਸਿਖਲਾਈ ਅਦਾਰੇ ਬੰਦ ਰਹਿਣਗੇ। ਇਸ ਵਿਚ ਐਤਵਾਰ ਅਤੇ ਦੂਜੇ ਸ਼ਨੀਵਾਰ ਦੀ ਛੁੱਟੀ ਵੀ ਸ਼ਾਮਲ ਹੈ। ਅਕਤੂਬਰ ਮਹੀਨੇ ਵਿਚ ਸਕੂਲ ਕੁੱਲ 11 ਦਿਨ ਬੰਦ ਰਹਿਣਗੇ। 


 file photo

ਦੇਸ਼ ਵਿਚ ਇਹਨਾਂ ਦਿਨਾਂ ਵਿਚ ਬੰਦ ਰਹਿਣਗੇ ਬੈਂਕ 

ਪੜ੍ਹੋ ਲਿਸਟ
1 ਅਕਤੂਬਰ, ਐਤਵਾਰ - ਦੇਸ਼ ਭਰ ਵਿਚ ਬੈਂਕ ਬੰਦ ਰਹਿਣਗੇ।
2 ਅਕਤੂਬਰ-  ਗਾਂਧੀ ਜਯੰਤੀ ਕਰ ਕੇ ਬੈਂਕ ਬੰਦ ਰਹਿਣਗੇ।
8 ਅਕਤੂਬਰ- ਐਤਵਾਰ ਕਰ ਕੇ ਛੁੱਟੀ ਹੋਵੇਗੀ। 

14 ਅਕਤੂਬਰ - ਮਹਾਲਯਾ ਦੇ ਕਾਰਨ ਕੋਲਕਾਤਾ ਵਿੱਚ ਬੈਂਕ ਬੰਦ, ਦੂਜੇ ਸ਼ਨੀਵਾਰ ਨੂੰ ਦੇਸ਼ ਭਰ ਵਿਚ ਬੈਂਕ ਬੰਦ ਰਹਿਣਗੇ।
15 ਅਕਤੂਬਰ ਨੂੰ ਫਿਰ ਐਤਵਾਰ ਹੋਵੇਗਾ 
18 ਅਕਤੂਬਰ- ਗੁਹਾਟੀ 'ਚ ਕਟਿ ਬਿਹੂ ਦੇ ਕਾਰਨ ਦੇਸ਼ ਭਰ ਵਿਚ ਬੈਂਕ ਬੰਦ ਰਹਿਣਗੇ।

21 ਅਕਤੂਬਰ, ਦੁਰਗਾ ਪੂਜਾ/ਮਹਾਨ ਸਪਤਮੀ ਕਾਰਨ ਅਗਰਤਲਾ, ਗੁਹਾਟੀ, ਇੰਫਾਲ, ਕੋਲਕਾਤਾ ਵਿੱਚ ਬੈਂਕ ਬੰਦ ਰਹਿਣਗੇ।
22 ਅਕਤੂਬਰ, ਐਤਵਾਰ, ਦੇਸ਼ ਦੇ ਬਾਰੇ ਬੈਂਕਾਂ 'ਚ ਛੁੱਟੀ ਰਹੇਗੀ।
24 ਅਕਤੂਬਰ, ਦੁਸਹਿਰੇ ਕਾਰਨ ਬੈਂਕ ਬੰਦ, ਹੈਦਰਾਬਾਦ ਅਤੇ ਇੰਫਾਲ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਬੈਂਕ ਬੰਦ ਰਹਿਣਗੇ।
25 ਅਕਤੂਬਰ, ਦੁਰਗਾ ਪੂਜਾ (ਦਸਾਈ) ਕਾਰਨ ਗੰਗਟੋਕ ਵਿੱਚ ਬੈਂਕ ਬੰਦ ਰਹਿਣਗੇ।

26 ਅਕਤੂਬਰ, ਦੁਰਗਾ ਪੂਜਾ (ਦਸਾਈ)/ਪ੍ਰਬੰਧਨ ਦਿਵਸ 'ਤੇ ਗੰਗਟੋਕ, ਜੰਮੂ ਅਤੇ ਸ਼੍ਰੀਨਗਰ ਵਿਚ ਬੈਂਕ ਬੰਦ ਰਹਿਣਗੇ।
27 ਅਕਤੂਬਰ, ਦੁਰਗਾ ਪੂਜਾ (ਦਸਾਈ) 'ਤੇ ਗੰਗਟੋਕ ਵਿੱਚ ਬੈਂਕ ਬੰਦ ਰਹਿਣਗੇ।
28 ਅਕਤੂਬਰ, ਲਕਸ਼ਮੀ ਪੂਜਾ ਅਤੇ ਚੌਥੇ ਸ਼ਨੀਵਾਰ ਨੂੰ ਕੋਲਕਾਤਾ ਸਮੇਤ ਦੇਸ਼ ਭਰ ਵਿਚ ਬੈਂਕ ਬੰਦ ਰਹਿਣਗੇ।

29 ਅਕਤੂਬਰ, ਦੇਸ਼ ਭਰ ਦੇ ਬੈਂਕ ਬੰਦ ਰਹਿਣਗੇ।
31 ਅਕਤੂਬਰ, ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਮੌਕੇ 'ਤੇ ਅਹਿਮਦਾਬਾਦ ਵਿਚ ਬੈਂਕ ਬੰਦ ਰਹਿਣਗੇ।

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement